October 23, 2026, 10:22 pm
----------- Advertisement -----------
HomeNewsEntertainmentਭਾਰਤੀ ਸਿੰਘ ਅਤੇ ਹਰਸ਼ ਨੇ ਆਪਣੇ ਲਾਡਲੇ ਦੇ ਨਾਂ ਦਾ ਕੀਤਾ ਖ਼ੁਲਾਸਾ,...

ਭਾਰਤੀ ਸਿੰਘ ਅਤੇ ਹਰਸ਼ ਨੇ ਆਪਣੇ ਲਾਡਲੇ ਦੇ ਨਾਂ ਦਾ ਕੀਤਾ ਖ਼ੁਲਾਸਾ, ਪੜ੍ਹੋ ਪੂਰੀ ਖਬਰ

Published on

----------- Advertisement -----------

ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦਾ ਬੇਟਾ ਦੋ ਮਹੀਨਿਆਂ ਦਾ ਹੋ ਗਿਆ ਹੈ। ਅਜਿਹੇ ‘ਚ ਭਾਰਤੀ ਨੇ ਹੁਣ ਬੇਟੇ ਦੇ ਨਾਂ ਦਾ ਖੁਲਾਸਾ ਕੀਤਾ ਹੈ, ਕਾਫੀ ਸਮੇਂ ਤੋਂ ਭਾਰਤੀ ਨੇ ਬੇਟੇ ਦੇ ਨਾਂ ਨੂੰ ਲੈ ਕੇ ਸਸਪੈਂਸ ਰੱਖਿਆ ਹੋਇਆ ਸੀ। ਭਾਰਤੀ ਆਪਣੇ ਬੇਟੇ ਨੂੰ ਇਸ ਤਰ੍ਹਾਂ ਪਿਆਰ ਨਾਲ ਗੋਲਾ ਕਹਿ ਕੇ ਬੁਲਾਉਂਦੀ ਹੈ, ਜੋ ਸਾਰਿਆਂ ਲਈ ਕਾਫੀ ਮਜ਼ਾਕੀਆ ਸੀ ਪਰ ਹੁਣ ਕਾਮੇਡੀਅਨ ਦੇ ਬੇਟੇ ਦਾ ਅਸਲੀ ਨਾਂ ਵੀ ਸਾਹਮਣੇ ਆਇਆ ਹੈ। ਪਹਿਲਾਂ ਤਾਂ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ ਕਿਹਾ ਸੀ ਕਿ ਉਹ ਆਪਣੇ ਬੱਚੇ ਨੂੰ ਪਿਆਰ ਨਾਲ ਗੋਲਾ ਕਹਿੰਦੇ ਹਨ, ਪਰ ਜਲਦੀ ਹੀ ਉਹ ਆਪਣੇ ਬੇਟੇ ਦਾ ਨਾਂ ਦੱਸਣਗੇ। ਹਾਲ ਹੀ ਵਿੱਚ ਇਹ ਜੋੜਾ ਆਪਣੇ ਗੋਆ ਟੂਰ ‘ਤੇ ਹੈ।

YouTube player

ਭਾਰਤੀ ਤੇ ਹਰਸ਼ਨ ਨੇ ਆਪਣੇ ਯੂਟਿਊਬ ਚੈਨਲ ‘ਤੇ ਵਲੌਗ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਭਾਰਤੀ ਨੇ ਆਪਣੇ ਬੇਟੇ ਦਾ ਨਾਂ ਲਕਸ਼ ਦੱਸਿਆ ਹੈ। ਇਸੇ ਤਰ੍ਹਾਂ, ਉਸ ਨੇ ਦਿਖਾਇਆ ਕਿ ਕਿਵੇਂ ਉਹ ਅਤੇ ਉਸ ਦੀ ਨਾਨੀ ਗੋਲੇ ਨੂੰ ਲੈ ਕੇ ਲੜਦੀ ਹੈ। ਵੀਡੀਓ ‘ਚ ਭਾਰਤੀ ਨੇ ਆਪਣੇ ਬੇਟੇ ਦਾ ਨਾਂ ਲਕਸ਼ ਦੱਸਿਆ ਹੈ। ਇਸੇ ਤਰ੍ਹਾਂ, ਉਸਨੇ ਦਿਖਾਇਆ ਕਿ ਕਿਵੇਂ ਉਸਦੀ ਨਾਨੀ ਗੋਲੇ ਨੂੰ ਲੈ ਕੇ ਲੜਦੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਬੱਚੇ ਨੂੰ ਜਨਮ ਦੇਣ ਦੇ ਕੁਝ ਦਿਨਾਂ ਬਾਅਦ ਹੀ ਕੰਮ ‘ਤੇ ਪਰਤ ਆਈ ਸੀ। ਭਾਰਤੀ ਭਾਰਤ ਦੇ ਪ੍ਰਸਿੱਧ ਕਾਮੇਡੀਅਨਾਂ ਵਿੱਚੋਂ ਇੱਕ ਹੈ ਅਤੇ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਉਹ ਆਪਣੇ ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ‘ਤੇ ਆਪਣੀ ਰੋਜ਼ਾਨਾ ਜ਼ਿੰਦਗੀ ਦੇ ਅਪਡੇਟਸ ਪੋਸਟ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...