September 30, 2026, 11:26 pm
----------- Advertisement -----------
HomeNewsBreaking Newsਕਾਂਗਰਸ ਨੇ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਪਾਰਟੀ ਦੇ ਸਾਰੇ ਮੌਜੂਦਾ ਅਹੁਦਿਆਂ ਤੋਂ...

ਕਾਂਗਰਸ ਨੇ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਪਾਰਟੀ ਦੇ ਸਾਰੇ ਮੌਜੂਦਾ ਅਹੁਦਿਆਂ ਤੋਂ ਕੀਤਾ ਬਰਖ਼ਾਸਤ

Published on

----------- Advertisement -----------

ਕੁਲਦੀਪ ਬਿਸ਼ਨੋਈ ਨੂੰ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਧਾਇਕ ਕੁਲਦੀਪ ਬਿਸ਼ਨੋਈ ਨੂੰ ਪਾਰਟੀ ਦੇ ਸਾਰੇ ਮੌਜੂਦਾ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਹਰਿਆਣਾ ਦੀਆਂ ਦੋ ਰਾਜ ਸਭਾ ਸੀਟਾਂ ‘ਤੇ ਕਰਾਸ ਵੋਟਿੰਗ ਕਾਰਨ ਵਿਧਾਇਕ ਕੁਲਦੀਪ ‘ਤੇ ਇਹ ਕਾਰਵਾਈ ਕੀਤੀ ਗਈ। ਪਾਰਟੀ ਨੇ ਇੱਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬਿਸ਼ਨੋਈ ਨੂੰ ਸੀਡਬਲਯੂਸੀ (ਵਿਸ਼ੇਸ਼ ਇਨਵਾਈਟੀ) ਦੀ ਮੈਂਬਰਸ਼ਿਪ ਤੋਂ ਹਟਾ ਕੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਵਿਧਾਨ ਸਭਾ ਤੋਂ ਮੈਂਬਰਸ਼ਿਪ ਰੱਦ ਕਰਵਾਉਣ ਲਈ ਸਪੀਕਰ ਨੂੰ ਪੱਤਰ ਵੀ ਲਿਖਿਆ ਜਾਵੇਗਾ।


ਦੱਸ ਦਈਏ ਕਿ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ਤੋਂ ਕਾਂਗਰਸ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਉਮੀਦਵਾਰ ਅਜੈ ਮਾਕਨ ਦੀ ਥਾਂ ਆਜ਼ਾਦ ਉਮੀਦਵਾਰ ਕਾਰਤੀਕੇਯ ਸ਼ਰਮਾ ਨੂੰ ਵੋਟ ਦਿੱਤੀ। ਵੋਟ ਪਾਉਣ ਤੋਂ ਬਾਅਦ ਕੁਲਦੀਪ ਨੇ ਟਵਿਟਰ ‘ਤੇ ਲਿਖਿਆ ਕਿ ਉਸ ਨੇ ਜ਼ਮੀਰ ਦੀ ਆਵਾਜ਼ ‘ਤੇ ਵੋਟ ਪਾਈ ਹੈ। ਕਾਂਗਰਸ ਦੇ ਅਜੈ ਮਾਕਨ ਰਾਜ ਸਭਾ ਚੋਣਾਂ ਵਿੱਚ ਹਾਰ ਗਏ ਸਨ। ਸੂਬੇ ਵਿੱਚ ਕਾਂਗਰਸ ਦੇ 31 ਵਿਧਾਇਕ ਹੋਣ ਦੇ ਬਾਵਜੂਦ ਮਾਕਨ ਨੂੰ ਸਿਰਫ਼ 29 ਵੋਟਾਂ ਮਿਲੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...