May 25, 2026, 11:27 am
----------- Advertisement -----------
HomeNewsLatest Newsਏਸ਼ੀਆਈ ਖੇਡਾਂ 'ਚ ਸੋਨ ਤਮਗਾ ਜੇਤੂ ਪੰਜਾਬ ਦੇ ਹਰੀ ਚੰਦ ਦਾ ਦੇਹਾਂਤ,...

ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜੇਤੂ ਪੰਜਾਬ ਦੇ ਹਰੀ ਚੰਦ ਦਾ ਦੇਹਾਂਤ, ਮੁੱਖ ਮੰਤਰੀ ਨੇ ਜਤਾਇਆ ਦੁੱਖ

Published on

----------- Advertisement -----------

ਹੁਸ਼ਿਆਰਪੁਰ ਦੇ ਪਿੰਡ ਢੋਲਵਾਹਾ ਦੇ ਰਹਿਣ ਵਾਲੇ ਦੋ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਹਰੀ ਚੰਦ ਦਾ ਐਤਵਾਰ ਰਾਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਹਰੀ ਚੰਦ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਗ ਪ੍ਰਗਟ ਕੀਤਾ ਗਿਆ ਹੈ।

ਉਨ੍ਹਾਂ ਟਵੀਟ ਜ਼ਰੀਏ ਕਿਹਾ ਕਿ ” ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ। ਭਾਰਤੀ ਅਥਲੈਟਿਕਸ ਦੀ ਸ਼ਾਨ ਰਹੇ ਹਮੇਸ਼ਾ ਆਪਣੇ ਖੇਡ ਲਈ ਯਾਦ ਕੀਤੇ ਜਾਣਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਨਗੇ।ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ।”

ਦੱਸ ਦਈਏ ਕਿ 1 ਅਪ੍ਰੈਲ 1953 ਨੂੰ ਜਨਮੇ ਹਰੀ ਚੰਦ ਦੀ ਉਮਰ 69 ਸਾਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 14 ਜੂਨ 2022 ਨੂੰ ਢੋਲਬਾਹਾ ਵਿਖੇ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...