October 18, 2026, 1:29 pm
----------- Advertisement -----------
HomeNewsEntertainmentਮਾਨਸੀ ਸ਼ਰਮਾ ਨੇ ਪਤੀ ਯੁਵਰਾਜ ਹੰਸ ਨੂੰ ਇਸ ਅੰਦਾਜ਼ 'ਚ ਦਿੱਤੀ ਜਨਮ...

ਮਾਨਸੀ ਸ਼ਰਮਾ ਨੇ ਪਤੀ ਯੁਵਰਾਜ ਹੰਸ ਨੂੰ ਇਸ ਅੰਦਾਜ਼ ‘ਚ ਦਿੱਤੀ ਜਨਮ ਦਿਨ ਦੀ ਵਧਾਈ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਅਤੇ ਗਾਇਕ ਦੀ ਪਤਨੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਰੋਮਾਂਟਿਕ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਪਤੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮਾਨਸੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਯੁਵੀ, ਸਭ ਕੁਝ ਲਈ ਤੁਹਾਡਾ ਧੰਨਵਾਦ, ਮੈਂ ਪ੍ਰਾਰਥਨਾ ਕਰਦੀ ਹਾਂ ਕਿ ਤੁਹਾਡੀ ਜਿੰਦਗੀ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋਵੇ’।

ਗਾਇਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਨਜਰ ਆ ਚੁੱਕੇ ਹਨ । ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਪਿਤਾ ਹੰਸ ਰਾਜ ਹੰਸ ਤੋਂ ਮਿਲੀ ਹੈ । ਬਚਪਨ ਤੋਂ ਹੀ ਉਹ ਪਿਤਾ ਤੋਂ ਸੰਗੀਤ ਦੀ ਸਿੱਖਿਆ ਸ਼ੁਰੂ ਕਰ ਦਿੱਤੀ ਸੀ ।ਉਨ੍ਹਾਂ ਦਾ ਵੱਡਾ ਭਰਾ ਨਵਰਾਜ ਹੰਸ ਵੀ ਇੱਕ ਵਧੀਆ ਗਾਇਕ ਹੈ ਅਤੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕਿਆ ਹੈ । ਗਾਇਕੀ ਦੇ ਖੇਤਰ ‘ਚ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਜੁੜਿਆ ਹੋਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...