August 13, 2026, 9:34 am
----------- Advertisement -----------
HomeNewsBreaking Newsਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

Published on

----------- Advertisement -----------

ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (RBSE) ਨੇ ਸੋਮਵਾਰ 13 ਜੂਨ, 2022 ਨੂੰ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਨਤੀਜੇ ਦਾ ਐਲਾਨ ਸੂਬੇ ਦੇ ਸਿੱਖਿਆ ਮੰਤਰੀ ਡਾ.ਬੀ.ਡੀ ਕੱਲਾ ਦੁਆਰਾ ਕੀਤਾ ਗਿਆ। ਇਸ ਸਾਲ ਲਗਭਗ 10 ਲੱਖ ਵਿਦਿਆਰਥੀਆਂ ਨੇ 10ਵੀਂ ਬੋਰਡ ਦੀ ਪ੍ਰੀਖਿਆ ਦਿੱਤੀ ਸੀ। ਇਸ ਤੋਂ ਪਹਿਲਾਂ RBSE ਵੱਲੋਂ 5ਵੀਂ, 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਅੱਜ 10ਵੀਂ ਦਾ ਨਤੀਜਾ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਕੁੱਝ ਦਿਨ ਪਹਿਲਾ ਹੀ ਰਾਜਸਥਾਨ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਸੀਨੀਅਰ ਸੈਕੰਡਰੀ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਸੀ। ਜੈਪੁਰ ‘ਚ ਇਸ ਸਾਲ ਦੇ ਨਤੀਜੇ ਵਿੱਚ ਕੁੜੀਆਂ ਨੇ ਫਿਰ ਜਿੱਤ ਦਰਜ ਕੀਤੀ। ਜੈਪੁਰ ਵਿੱਚ ਆਰਟਸ ਸਟਰੀਮ ਵਿੱਚ 97.56% ਕੁੜੀਆਂ ਪਾਸ ਹੋਈਆਂ ਹਨ। ਜਦੋਂ ਕਿ 95.36% ਲੜਕੇ ਪਾਸ ਹੋ ਸਕੇ ਹਨ। ਇਸ ਵਾਰ ਆਰਟਸ ਸਟਰੀਮ ਵਿੱਚ ਜੈਪੁਰ ਤੋਂ 60 ਹਜ਼ਾਰ 636 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜਿਨ੍ਹਾਂ ਵਿੱਚੋਂ 57 ਹਜ਼ਾਰ 955 ਪਾਸ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...