September 15, 2026, 11:09 pm
----------- Advertisement -----------
HomeNewsEntertainmentਬੇਟੀ ਸਮੀਸ਼ਾ ਨਾਲ ਏਅਰਪੋਰਟ 'ਤੇ ਸਪਾਟ ਹੋਈ ਸ਼ਿਲਪਾ ਸ਼ੈੱਟੀ, ਬੇਟੀ ਦੀ ਕਿਊਟਨੈਸ...

ਬੇਟੀ ਸਮੀਸ਼ਾ ਨਾਲ ਏਅਰਪੋਰਟ ‘ਤੇ ਸਪਾਟ ਹੋਈ ਸ਼ਿਲਪਾ ਸ਼ੈੱਟੀ, ਬੇਟੀ ਦੀ ਕਿਊਟਨੈਸ ਨੇ ਜਿੱਤਿਆ ਫੈਨਜ਼ ਦਾ ਦਿਲ

Published on

----------- Advertisement -----------

ਸ਼ਿਲਪਾ ਸ਼ੈੱਟੀ ਦਾ ਨਾਂ ਬਾਲੀਵੁੱਡ ਦੀ ਸਭ ਤੋਂ ਫਿੱਟ ਅਤੇ ਖੂਬਸੂਰਤ ਅਦਾਕਾਰਾ ਦੀ ਲਿਸਟ ‘ਚ ਸ਼ਾਮਲ ਹੈ। ਸ਼ਿਲਪਾ ਸ਼ੈੱਟੀ ਅਕਸਰ ਆਪਣੀ ਫਿਟਨੈੱਸ ਨਾਲ ਲੋਕਾਂ ਨੂੰ ਹੈਰਾਨ ਕਰਦੀ ਨਜ਼ਰ ਆਉਂਦੀ ਹੈ। ਸ਼ਿਲਪਾ ਸ਼ੈੱਟੀ ਦੀਆਂ ਪੋਸਟਾਂ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਹਨ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਪਸੰਦ ਕਰਦੇ ਹਨ। ਸ਼ਿਲਪਾ ਅਕਸਰ ਆਪਣੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆਉਂਦੀ ਹੈ। ਸ਼ਿਲਪਾ ਸ਼ੈੱਟੀ ਦੀ ਇਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਆਪਣੀ ਬੇਟੀ ਸਮੀਸ਼ਾ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਵਾਇਰਲ ਭਯਾਨੀ ਦੇ ਅਧਿਕਾਰਤ ਇੰਸਟਾ ਹੈਂਡਲ ‘ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਸ਼ਿਲਪਾ ਆਪਣੀ ਕਾਰ ‘ਚੋਂ ਬਾਹਰ ਨਿਕਲਦੀ ਹੈ ਅਤੇ ਉਸ ਦੇ ਨਾਲ ਸਮੀਸ਼ਾ ਵੀ ਹੈ।

ਇਸ ਤੋਂ ਬਾਅਦ ਸ਼ਿਲਪਾ ਨੇ ਸਮੀਸ਼ਾ ਨੂੰ ਆਪਣੀ ਗੋਦ ‘ਚ ਚੁੱਕ ਲਿਆ ਅਤੇ ਪਾਪਰਾਜ਼ੀ ਨੂੰ ਹੈਲੋ ਵੀ ਕਿਹਾ। ਇਸ ਵੀਡੀਓ ‘ਚ ਸ਼ਿਲਪਾ ਏਅਰਪੋਰਟ ‘ਤੇ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਸ਼ਿਲਪਾ ਸ਼ੈੱਟੀ ਬਲੈਕ ਆਊਟਫਿਟ ‘ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਸਮੀਸ਼ਾ ਵੀ ਪਿੰਕ ਟ੍ਰੈਕਸੂਟ ਅਤੇ ਪੋਨੀਟੇਲ ‘ਚ ਕਾਫੀ ਕਿਊਟ ਲੱਗ ਰਹੀ ਹੈ। ਗੌਰਤਲਬ ਹੈ ਕਿ ਜਲਦ ਹੀ ਸ਼ਿਲਪਾ ਸ਼ੈੱਟੀ ਦੀ ਫਿਲਮ ਨਿਕੰਮਾ ਵੱਡੇ ਪਰਦੇ ‘ਤੇ ਰਿਲੀਜ਼ ਹੋਵੇਗੀ। ਇਹ ਫਿਲਮ 17 ਜੂਨ ਨੂੰ ਸਿਨੇਮਾਘਰਾਂ ‘ਚ ਦਸਤਕ ਦੇ ਰਹੀ ਹੈ। ਫਿਲਮ ‘ਚ ਸ਼ਿਲਪਾ ਸ਼ੈੱਟੀ ਤੋਂ ਇਲਾਵਾ ਅਭਿਮਨਿਊ ਦਸਾਨੀ ਅਤੇ ਸ਼ਰਲੀ ਸੇਤੀਆ ਮੁੱਖ ਭੂਮਿਕਾਵਾਂ ‘ਚ ਹਨ। ਇਨ੍ਹੀਂ ਦਿਨੀਂ ਸ਼ਿਲਪਾ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ‘ਨਿਕੰਮਾ’ ਦਾ ਨਿਰਦੇਸ਼ਨ ਸ਼ਬੀਰ ਖਾਨ ਨੇ ਕੀਤਾ ਹੈ, ਜੋ ਇਸ ਤੋਂ ਪਹਿਲਾਂ ‘ਕਮਬਖਤ ਇਸ਼ਕ’, ਟਾਈਗਰ ਸ਼ਰਾਫ ਦੀ ਡੈਬਿਊ ਫਿਲਮ ‘ਹੀਰੋਪੰਤੀ’ ਅਤੇ ‘ਬਾਗੀ’ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...