September 9, 2026, 1:23 am
----------- Advertisement -----------
HomeNewsCoronavirusਕਾਮੇਡੀਅਨ ਵੀਰ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕਾਮੇਡੀਅਨ ਵੀਰ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

Published on

----------- Advertisement -----------

ਕਾਮੇਡੀਅਨ ਵੀਰ ਦਾਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਅਦਾਕਾਰ ਨੇ ਕੋਵਿਡ -19 ਰੈਪਿਡ ਟੈਸਟਿੰਗ ਕਿੱਟ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰੈਪਿਡ ਟੈਸਟਿੰਗ ਰਿਪੋਰਟ ਮੁਤਾਬਕ ਮੈਂ ਕੋਰੋਨਾ ਪਾਜ਼ੀਟਿਵ ਹਾਂ। ਹੁਣ ਆਰਟੀਪੀਸੀਆਰ ਟੈਸਟ ਕਰਵਾਉਣ ਜਾ ਰਿਹਾ ਹੈ। ਦੱਸ ਦਈਏ ਕਿ ਪੋਸਟ ਵਿੱਚ ਵੀਰ ਨੇ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਵੀ ਮੰਗੀ ਹੈ ਕਿਉਂਕਿ ਉਸਨੂੰ ਕੋਰੋਨਾ ਮਹਾਂਮਾਰੀ ਦੇ ਕਾਰਨ ਆਪਣਾ ਆਉਣ ਵਾਲਾ ਸ਼ੋਅ ਰੱਦ ਕਰਨਾ ਪੈ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਵੀਰ ਦਾਸ ਨੇ ਲਿਖਿਆ, ‘ਗੁਜਰਾਤ। ਜਦੋਂ ਮੈਂ ਸਵੇਰੇ ਉੱਠਿਆ ਤਾਂ ਮੇਰੇ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ, ਇਸ ਲਈ ਮੈਂ ਹੁਣੇ ਆਰਟੀਪੀਸੀਆਰ ਟੈਸਟ ਕਰਵਾਉਣ ਜਾ ਰਿਹਾ ਹਾਂ। ਟੀਮ ਫਿਲਹਾਲ ਗੁਜਰਾਤ ਸ਼ੋਅ ਲਈ ਨਵੀਆਂ ਤਰੀਕਾਂ ‘ਤੇ ਕੰਮ ਕਰ ਰਹੀ ਹੈ। ਅਸੀਂ ਜਲਦੀ ਤੋਂ ਜਲਦੀ ਗੁਜਰਾਤ ਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਜਿਵੇਂ ਹੀ ਸਥਾਨ ਉਪਲਬਧ ਹੋਣਗੇ ਅਸੀਂ ਯਕੀਨੀ ਤੌਰ ‘ਤੇ ਤੁਹਾਡਾ ਮਨੋਰੰਜਨ ਕਰਨ ਲਈ ਵਾਪਸ ਆਵਾਂਗੇ। ਜੇਕਰ ਤੁਸੀਂ ਚਾਹੋ, ਤਾਂ ਤੁਸੀਂ ਆਪਣੀ ਟਿਕਟ ਦੇ ਪੈਸੇ ਵਾਪਸ ਲੈ ਸਕਦੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸ਼ੋਅ ਦੇਖਣ ਜ਼ਰੂਰ ਆਓਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...