September 8, 2026, 1:13 am
----------- Advertisement -----------
HomeNewsEntertainmentਫ਼ਿਲਮ 'ਬ੍ਰਹਮਾਸਤਰ' ਦੇ ਟ੍ਰੇਲਰ 'ਚ ਨਜ਼ਰ ਆਏ ਸ਼ਾਹਰੁਖ ਖਾਨ ,ਦੇਖੋ ਅਦਾਕਾਰ ਦੀ...

ਫ਼ਿਲਮ ‘ਬ੍ਰਹਮਾਸਤਰ’ ਦੇ ਟ੍ਰੇਲਰ ‘ਚ ਨਜ਼ਰ ਆਏ ਸ਼ਾਹਰੁਖ ਖਾਨ ,ਦੇਖੋ ਅਦਾਕਾਰ ਦੀ ਪਹਿਲੀ ਝਲਕ

Published on

----------- Advertisement -----------

ਬਾਲੀਵੁੱਡ ਦੀ ਇਸ ਸਾਲ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ‘ਬ੍ਰਹਮਾਸਤਰ’ ਆਪਣੇ ਐਲਾਨ ਤੋਂ ਬਾਅਦ ਤੋਂ ਹੀ ਸੁਰਖੀਆਂ ‘ਚ ਹੈ। ਇਸ ਫਿਲਮ ਅਤੇ ਇਸ ਦੀ ਸ਼ਾਨਦਾਰ ਸਟਾਰਕਾਸਟ ਲਈ ਬਣਾਈ ਗਈ ਗੂੰਜ ਕਾਰਨ, ਲੋਕ ਲੰਬੇ ਸਮੇਂ ਤੋਂ ਇਸ ਦੀ ਇੱਕ ਝਲਕ ਪਾਉਣ ਲਈ ਤਰਸ ਰਹੇ ਸਨ। ਆਖਰਕਾਰ ਅੱਜ ਨਿਰਮਾਤਾਵਾਂ ਨੇ ਇਸ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ, ਜਿਸ ਵਿੱਚ ਰਣਬੀਰ ਕਪੂਰ ਤੋਂ ਲੈ ਕੇ ਆਲੀਆ ਭੱਟ, ਅਮਿਤਾਭ ਬੱਚਨ, ਮੌਨੀ ਰਾਏ ਅਤੇ ਨਾਗਾਰਜੁਨ ਤੱਕ ਦੇ ਕਿਰਦਾਰਾਂ ਦੀ ਪਹਿਲੀ ਝਲਕ ਦਰਸ਼ਕਾਂ ਨੂੰ ਦਿਖਾਈ ਗਈ ਹੈ। ਪਰ ਇਸ ਪਹਿਲੇ ਟ੍ਰੇਲਰ ‘ਚ ਸ਼ਾਹਰੁਖ ਖਾਨ ਨੂੰ ਸਾਫ ਤੌਰ ‘ਤੇ ਨਹੀਂ ਦਿਖਾਇਆ ਗਿਆ ਹੈ।

ਫਿਲਮ ਦੀ ਪਹਿਲੀ ਝਲਕ ਅਤੇ ਆਪਣੇ ਚਹੇਤੇ ਕਲਾਕਾਰਾਂ ਨੂੰ ਦੇਖ ਕੇ ਦਰਸ਼ਕ ਇਸ ਫਿਲਮ ਲਈ ਉਤਸ਼ਾਹਿਤ ਹੋ ਰਹੇ ਹਨ। ਫਿਲਮ ਦੇ ਟ੍ਰੇਲਰ ਨੇ ਇੰਟਰਨੈੱਟ ‘ਤੇ ਛਾਈ ਹੋਈ ਹੈ। ਟ੍ਰੇਲਰ ਵਾਇਰਲ ਹੋਣ ਦੇ ਨਾਲ, ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਫਿਲਮ ਤੋਂ ਸ਼ਾਹਰੁਖ ਖਾਨ ਦੀ ਇੱਕ ਝਲਕ ਲੱਭ ਲਈ ਹੈ। ਬੀਤੇ ਦਿਨੀਂ 15 ਜੂਨ ਨੂੰ ਫਿਲਮ ਨਿਰਮਾਤਾਵਾਂ ਨੇ ਇਸ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ, ਜਿਸ ਵਿੱਚ ਰਣਬੀਰ ਕਪੂਰ ਤੋਂ ਲੈ ਕੇ ਆਲੀਆ ਭੱਟ, ਅਮਿਤਾਭ ਬੱਚਨ, ਮੌਨੀ ਰਾਏ ਅਤੇ ਨਾਗਾਰਜੁਨ ਤੱਕ ਦੇ ਕਿਰਦਾਰਾਂ ਦੀ ਪਹਿਲੀ ਝਲਕ ਦਰਸ਼ਕਾਂ ਨੂੰ ਦਿਖਾਈ ਗਈ ਹੈ। ਪਰ ਇਸ ਪਹਿਲੇ ਟ੍ਰੇਲਰ ‘ਚ ਸ਼ਾਹਰੁਖ ਖਾਨ ਨੂੰ ਸਾਫ ਤੌਰ ‘ਤੇ ਨਹੀਂ ਦਿਖਾਇਆ ਗਿਆ ਹੈ।

YouTube player

ਫਿਲਮ ਦੀ ਪਹਿਲੀ ਝਲਕ ਅਤੇ ਆਪਣੇ ਚਹੇਤੇ ਕਲਾਕਾਰਾਂ ਨੂੰ ਦੇਖ ਕੇ ਦਰਸ਼ਕ ਇਸ ਫਿਲਮ ਲਈ ਉਤਸ਼ਾਹਿਤ ਹੋ ਰਹੇ ਹਨ। ਫਿਲਮ ਦੇ ਟ੍ਰੇਲਰ ਲਗਾਤਾਰ ਸੋਸ਼ਲ ਮੀਡੀਆ ‘ਤੇ ਟ੍ਰੈਂਡ ਹੋ ਰਿਹਾ ਹੈ। ਟ੍ਰੇਲਰ ਵਾਇਰਲ ਹੋਣ ਦੇ ਨਾਲ, ਫੈਨਜ਼ ਲਗਾਤਾਰ ਸੋਸ਼ਲ ਮੀਡੀਆ ‘ਤੇ ਫਿਲਮ ਤੋਂ ਸ਼ਾਹਰੁਖ ਖਾਨ ਦੇ ਫਰਸਟ ਲੁੱਕ ਨੂੰ ਸ਼ੇਅਰ ਕਰ ਰਹੇ ਹਨ। ਦੱਸ ਦਈਏ ਕਿ ਬਾਲੀਵੁੱਡ ਸਟਾਰਸ ਰਣਬੀਰ ਕਪੂਰ, ਆਲੀਆ ਭੱਟ, ਅਮਿਤਾਭ ਬੱਚਨ ਅਤੇ ਨਿਰਦੇਸ਼ਕ ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ ਪਾਰਟ 1: ਸ਼ਿਵ’ ਜਲਦ ਹੀ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...