October 16, 2026, 3:39 am
----------- Advertisement -----------
HomeNewsEntertainmentਕੀ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ ਅਨੁਸ਼ਕਾ ਸ਼ਰਮਾ ? ਵਿਰਾਟ...

ਕੀ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ ਅਨੁਸ਼ਕਾ ਸ਼ਰਮਾ ? ਵਿਰਾਟ ਕੋਹਲੀ ਨਾਲ ਪਹੁੰਚੀ ਹਸਪਤਾਲ

Published on

----------- Advertisement -----------

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇਸ਼ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਹਾਲ ਹੀ ‘ਚ ਦੋਵੇਂ ਮਾਲਦੀਵ ‘ਚ ਛੁੱਟੀਆਂ ਮਨਾ ਕੇ ਵਾਪਸ ਆਏ ਹਨ। ਉਥੋਂ ਵਾਪਸੀ ‘ਤੇ ਉਨ੍ਹਾਂ ਨੂੰ ਮੁੰਬਈ ਦੇ ਇਕ ਹਸਪਤਾਲ ਦੇ ਬਾਹਰ ਦੇਖਿਆ ਗਿਆ। ਜਿਵੇਂ ਹੀ ਅਨੁਸ਼ਕਾ ਅਤੇ ਵਿਰਾਟ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਲੋਕਾਂ ਨੇ ਆਪਣੇ-ਆਪਣੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਲੱਗ ਰਿਹਾ ਹੈ ਕਿ ਅਨੁਸ਼ਕਾ ਫਿਰ ਤੋਂ ਮਾਂ ਬਣਨ ਵਾਲੀ ਹੈ। ਯੂਜ਼ਰਸ ਨੇ ਵੀ ਦੋਵਾਂ ਨੂੰ ਦੂਜੇ ਬੱਚੇ ਲਈ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਸੱਚਾਈ ਇਹ ਹੈ ਕਿ ਅਨੁਸ਼ਕਾ ਫਿਜ਼ੀਓਥੈਰੇਪਿਸਟ ਨੂੰ ਮਿਲਣ ਹਸਪਤਾਲ ਗਈ ਸੀ। ਉਹ ਗਰਭਵਤੀ ਨਹੀਂ ਹਨ। ਹਾਲਾਂਕਿ ਹੁਣ ਜੋੜੇ ਦੇ ਹਸਪਤਾਲ ਜਾਣ ਦਾ ਕਾਰਨ ਸਪੱਸ਼ਟ ਹੋ ਗਿਆ ਹੈ।

ਅਜਿਹੇ ‘ਚ ਗਰਭਅਵਸਥਾ ਦਾ ਅੰਦਾਜ਼ਾ ਲਗਾਉਣ ਵਾਲੇ ਲੋਕਾਂ ਦੇ ਮੂੰਹ ਬੰਦ ਹੋ ਗਏ ਹਨ। ਅਨੁਸ਼ਕਾ ਅਤੇ ਵਿਰਾਟ ਦੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਮੋਨੋਕਨੀ ਵਿੱਚ ਸਮੁੰਦਰ ਦੇ ਕੰਢੇ ਸੈਲਫੀ ਲੈਂਦਿਆਂ ਅਨੁਸ਼ਕਾ ਦੀਆਂ ਖੂਬਸੂਰਤ ਤਸਵੀਰਾਂ ਨੇ ਤਹਲਕਾ ਮਚਾ ਦਿੱਤਾ ਸੀ। ਅਨੁਸ਼ਕਾ ਦੀਆਂ ਇਹ ਖੁਸ਼ੀ ਦੀਆਂ ਤਸਵੀਰਾਂ ਉਸ ਦੇ ਪਰਿਵਾਰ ਦੀ ਸ਼ਾਨਦਾਰ ਛੁੱਟੀਆਂ ਦਾ ਸਬੂਤ ਦੇ ਰਹੀਆਂ ਸਨ। ਅਨੁਸ਼ਕਾ ਨੇ ਆਪਣੀਆਂ ਸੋਲੋ ਫੋਟੋਆਂ ਨਾਲ ਇਹ ਵੀ ਦੱਸਿਆ ਕਿ ਇਹ ਤਸਵੀਰਾਂ ਉਸ ਨੇ ਖੁਦ ਲਈਆਂ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਜਲਦ ਹੀ ਫਿਲਮ ਚੱਕਦਾ ਐਕਸਪ੍ਰੈਸ ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਫਿਲਮ ‘ਚ ਉਹ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਅਨੁਸ਼ਕਾ ਨੇ ਫਿਲਮ ਲਈ ਕਾਫੀ ਮਿਹਨਤ ਕੀਤੀ ਹੈ। ਉਸਨੇ ਨੈੱਟ ਅਭਿਆਸ ਕਰਨ ਅਤੇ ਕ੍ਰਿਕਟ ਦੇ ਗੁਰ ਸਿੱਖਣ ਲਈ ਕੁਝ ਬੀਟੀਐਸ ਫੋਟੋਆਂ ਅਤੇ ਵੀਡੀਓ ਸਾਂਝੇ ਕੀਤੇ ਸੀ। ਹੁਣ ਇੰਨੀ ਮਿਹਨਤ ਤੋਂ ਬਾਅਦ ਥੋੜਾ ਜਿਹਾ ਇੰਨਜੋਏਮੈਂਟ ਤਾਂ ਬਣਦਾ ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...