August 4, 2026, 7:18 pm
----------- Advertisement -----------
HomeNewsLatest Newsਧਰਮਸ਼ਾਲਾ 'ਚ ਪੀ.ਐਮ ਮੋਦੀ ਨੇ ਖੁੱਲ੍ਹੀ ਜੀਪ 'ਚ ਕੀਤਾ ਰੋਡ ਸ਼ੋਅ

ਧਰਮਸ਼ਾਲਾ ‘ਚ ਪੀ.ਐਮ ਮੋਦੀ ਨੇ ਖੁੱਲ੍ਹੀ ਜੀਪ ‘ਚ ਕੀਤਾ ਰੋਡ ਸ਼ੋਅ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਖੁੱਲ੍ਹੀ ਜੀਪ ਵਿੱਚ ਰੋਡ ਸ਼ੋਅ ਕੀਤਾ। ਹਿਮਾਚਲੀ ਟੋਪੀ ਪਾ ਕੇ ਪੀਐਮ ਮੋਦੀ ਨੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਨਾਲ ਖੁੱਲ੍ਹੀ ਜੀਪ ਵਿੱਚ ਖੜ੍ਹ ਲੋਕਾਂ ਦਾ ਸਵਾਗਤ ਸਵੀਕਾਰ ਕੀਤਾ। ਸੜਕ ਦੇ ਦੋਵੇਂ ਪਾਸੇ ਖੜ੍ਹੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਫੁੱਲਾਂ ਦੀ ਵਰਖਾ ਕੀਤੀ। ਧਰਮਸ਼ਾਲਾ ਪਹੁੰਚੇ ਲੋਕ ਪ੍ਰਧਾਨ ਮੰਤਰੀ ਦੀ ਇਕ ਝਲਕ ਪਾਉਣ ਲਈ ਉਤਸ਼ਾਹਿਤ ਸਨ। ਰੋਡ ਸ਼ੋਅ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੁੱਖ ਸਕੱਤਰ ਦੀ ਕਾਨਫਰੰਸ ਵਿੱਚ ਸ਼ਾਮਲ ਹੋਏ।

ਦੱਸ ਦਈਏ ਕਿ ਕਾਂਗੜਾ, ਚੰਬਾ, ਊਨਾ ਅਤੇ ਹਮੀਰਪੁਰ ਜ਼ਿਲ੍ਹਿਆਂ ਦੇ 32 ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪ੍ਰਧਾਨ ਮੰਤਰੀ ਦੇ ਰੋਡ ਸ਼ੋਅ ਲਈ ਇਕੱਠੇ ਹੋਏ । ਭਾਜਪਾ ਦਾ ਦਾਅਵਾ ਹੈ ਕਿ ਮੋਦੀ ਦੇ ਰੋਡ ਸ਼ੋਅ ‘ਚ 25 ਹਜ਼ਾਰ ਲੋਕਾਂ ਨੇ ਹਾਜ਼ਰੀ ਦਰਜ ਕਰਵਾਈ। ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵਿਪਨ ਸਿੰਘ ਪਰਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਭਾਜਪਾ ਦਾ ਹਰ ਆਗੂ ਤੇ ਵਰਕਰ ਉਤਸ਼ਾਹਿਤ ਹੈ। ਪ੍ਰਧਾਨ ਮੰਤਰੀ ਅੱਜ ਪਹਿਲੀ ਵਾਰ ਧਰਮਸ਼ਾਲਾ ਵਿੱਚ ਰਾਤ ਬਤੀਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...