October 1, 2026, 1:22 pm
----------- Advertisement -----------
HomeNewsLatest Newsਭਾਰਤੀ ਹਵਾਈ ਸੈਨਾ ਮੁਖੀ ਨੇ ਕੀਤਾ ਐਲਾਨ, ਹਵਾਈ ਸੈਨਾ ਲਈ ਭਰਤੀ ਪ੍ਰਕਿਰਿਆ...

ਭਾਰਤੀ ਹਵਾਈ ਸੈਨਾ ਮੁਖੀ ਨੇ ਕੀਤਾ ਐਲਾਨ, ਹਵਾਈ ਸੈਨਾ ਲਈ ਭਰਤੀ ਪ੍ਰਕਿਰਿਆ 24 ਜੂਨ ਤੋਂ ਸ਼ੁਰੂ

Published on

----------- Advertisement -----------

ਕੇਂਦਰ ਦੀ ਅਗਨੀਪਥ ਯੋਜਨਾ ਖਿਲਾਫ ਤੀਜੇ ਦਿਨ ਵੀ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਆ ਰਿਹਾ ਹੈ। ਕਈ ਰਾਜਾਂ ਵਿੱਚ ਚੱਲ ਰਹੇ ਹੰਗਾਮੇ ਦਰਮਿਆਨ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ”ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਭਰਤੀ ਲਈ ਉਮਰ ਸੀਮਾ ਵਧਾ ਕੇ 23 ਸਾਲ ਕਰ ਦਿੱਤੀ ਗਈ ਹੈ। ਇਸ ਨਾਲ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ, ਭਾਰਤੀ ਹਵਾਈ ਸੈਨਾ ਲਈ ਭਰਤੀ ਪ੍ਰਕਿਰਿਆ 24 ਜੂਨ ਤੋਂ ਸ਼ੁਰੂ ਹੋਵੇਗੀ।
ਇਸ ਤੋਂ ਇਲਾਵਾ ਅਗਨੀਪਥ ਯੋਜਨਾ ਦੀ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਵੀ ਸ਼ਲਾਂਘਾ ਕੀਤੀ ਹੈ ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ 2022 ਲਈ ਉਮਰ ਸੀਮਾ 21 ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਇਸ ਨਾਲ ਉਨ੍ਹਾਂ ਨੌਜਵਾਨਾਂ ਨੂੰ ਫਾਇਦਾ ਹੋਵੇਗਾ, ਜੋ ਦੋ ਸਾਲਾਂ ਤੋਂ ਫੌਜ ਵਿੱਚ ਭਰਤੀ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...