July 29, 2026, 3:52 am
----------- Advertisement -----------
HomeNewsLatest Newsਅਗਨੀਪਥ ਸਕੀਮ ਖਿਲਾਫ ਪੰਜਾਬ 'ਚ ਵੀ ਪ੍ਰਦਰਸ਼ਨ ਸ਼ੁਰੂ, ਸੀਐੱਮ ਸਿਟੀ ਸੰਗਰੂਰ 'ਚ...

ਅਗਨੀਪਥ ਸਕੀਮ ਖਿਲਾਫ ਪੰਜਾਬ ‘ਚ ਵੀ ਪ੍ਰਦਰਸ਼ਨ ਸ਼ੁਰੂ, ਸੀਐੱਮ ਸਿਟੀ ਸੰਗਰੂਰ ‘ਚ ਨੌਜਵਾਨ ਸੜਕਾਂ ‘ਤੇ ਉਤਰੇ

Published on

----------- Advertisement -----------

ਕੇਂਦਰ ਸਰਕਾਰ ਦੀ ਫੌਜ ਵਿੱਚ ਭਰਤੀ ਦੀ ਅਗਨੀਪੱਥ ਸਕੀਮ ਦਾ ਵਿਰੋਧ ਪੰਜਾਬ ਵਿੱਚ ਵੀ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਸੀਐੱਮ ਸਿਟੀ ਸੰਗਰੂਰ ‘ਚ ਤਿਰੰਗੇ ਹੱਥਾਂ ‘ਚ ਲੈ ਕੇ ਨੌਜਵਾਨ ਸੜਕਾਂ ‘ਤੇ ਉਤਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ 4 ਸਾਲਾ ਭਰਤੀ ਫਾਰਮੂਲਾ ਮਨਜ਼ੂਰ ਨਹੀਂ ਹੈ। ਸਰਕਾਰ ਨੂੰ ਪਹਿਲਾ ਦੀ ਤਾਂ ਰੈਗੂਲਰ ਭਰਤੀ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਦਿੱਲੀ ਜਾ ਕੇ ਪੱਕਾ ਮੋਰਚਾ ਸ਼ੁਰੂ ਕਰਾਂਗੇ।
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਉਹ ਦੋ ਸਾਲਾਂ ਤੋਂ ਤਿਆਰੀ ਕਰ ਰਹੇ ਹਨ। ਇਸ ਸਮੇਂ ਦੌਰਾਨ ਫੌਜ ਵਿੱਚ ਭਰਤੀ ਨਹੀਂ ਕੀਤੀ ਗਈ। ਕੋਵਿਡ ਕਾਲ ਦੌਰਾਨ ਭਰਤੀ ਦੇ ਪੇਪਰ ਨਹੀਂ ਹੋਏ। ਅਸੀਂ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕੀਤੇ ਹਨ। ਹੁਣ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਹੁਣ ਅਗਨੀਪਥ ਅਤੇ ਅਗਨੀਵੀਰ ਦੇ ਨਾਂ ‘ਤੇ ਇਕ ਨਵੀਂ ਸਕੀਮ ਪੇਸ਼ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...