May 26, 2026, 5:59 pm
----------- Advertisement -----------
HomeNewsEducationਹਰਿਆਣਾ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ

ਹਰਿਆਣਾ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ

Published on

----------- Advertisement -----------

ਹਰਿਆਣਾ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਬੋਰਡ ਦੇ ਚੇਅਰਮੈਨ ਡਾ: ਜਗਬੀਰ ਸਿੰਘ ਨੇ ਦੁਪਹਿਰ ਬਾਅਦ ਨਤੀਜਾ ਜਾਰੀ ਕੀਤਾ। ਭਿਵਾਨੀ ਦੀ ਆਸ਼ਿਮਾ ਨੇ 499 ਅੰਕ ਲੈ ਕੇ 10ਵੀਂ ਜਮਾਤ ਵਿਚੋ ਟਾਪ ਕੀਤਾ। ਰੈਗੂਲਰ ਉਮੀਦਵਾਰਾਂ ਦਾ ਨਤੀਜਾ 73.18 ਫੀਸਦੀ ਰਿਹਾ।
ਦੱਸ ਦਈਏ ਕਿ ਚਰਖੀ ਦਾਦਰੀ ਦੀ ਸੁਨੈਨਾ, ਜੀਂਦ ਦੀ ਖੁਸ਼ੀ ਅਤੇ ਕੈਥਲ ਦੀ ਮੰਜੂ ਨੇ 497 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਸੋਨੀਪਤ ਦੀ ਸੁਹਾਨੀ, ਹਿਸਾਰ ਦੀ ਰੀਨਾ, ਹਿਸਾਰ ਦੀ ਲਵਕੁਸ਼, ਭਿਵਾਨੀ ਦੀ ਹਿਮਾਂਸ਼ੀ ਅਤੇ ਹਿਮਾਨੀ 496 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੇ। ਦੱਸ ਦਈਏ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਬੁੱਧਵਾਰ ਸ਼ਾਮ ਤੱਕ ਜਾਰੀ ਕੀਤਾ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...