April 24, 2026, 2:06 am
----------- Advertisement -----------
HomeNewsLatest Newsਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਦਾ ਲਾਇਸੰਸ ਰੱਦ

ਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ 17 ਅਪ੍ਰੈਲ : – ਸ੍ਰੀਮਤੀ ਅਮਨਿੰਦਰ ਕੌਰ ਬਰਾੜ,ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਤੇ (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਐਸ.ਸੀ.ਐਫ 9 ਪਹਿਲੀ ਮੰਜਿਲ ਫੇਜ਼ 5 ਮੋਹਾਲੀ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਮੀਗ੍ਰੇਸ਼ਨ ਕੰਪਨੀ ਮੈਸ. ਡਿਵਾਇਨ ਯੂਨੀਵਰਸਲ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19, ਜੁਲਾਈ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਫਰਮ ਦੇ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਲਾਇਸੰਸੀ ਨੂੰ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਉਸ ਦੇ ਹਾਜ਼ਰ ਨਾ ਹੋਣ ਕਰਕੇ ਅਤੇ ਫਰਮ ਦਾ ਦਫ਼ਤਰ ਲਗਾਤਾਰ ਬੰਦ ਹੋਣ ਕਾਰਨ ਸਰਕਾਰੀ ਹਦਾਇਤਾ ਅਨੁਸਾਰ ਇਸ ਫਰਮ ਦਾ ਲਾਇਸੰਸ ਰੱਦ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸਸੀ,ਬਰਮ ਦਾ ਪਾਟਨਰਾਂ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...