July 27, 2026, 1:13 pm
----------- Advertisement -----------
HomeNewsLatest Newsਯਸ਼ਵੰਤ ਸਿਨਹਾ ਵੱਲੋਂ TMC ਤੋਂ ਅਸਤੀਫਾ ਦੇਣ ਦੀ ਕੀਤੀ ਗਈ ਪੇਸ਼ਕਸ਼

ਯਸ਼ਵੰਤ ਸਿਨਹਾ ਵੱਲੋਂ TMC ਤੋਂ ਅਸਤੀਫਾ ਦੇਣ ਦੀ ਕੀਤੀ ਗਈ ਪੇਸ਼ਕਸ਼

Published on

----------- Advertisement -----------

ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਰ ਕੀਤੀ ਹੈ। ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੇ ਕਿਹਾ, ‘ਮੈਂ ਮਮਤਾ ਜੀ ਦਾ ਧੰਨਵਾਦੀ ਹਾਂ, ਜੋ ਵੀ ਉਨ੍ਹਾਂ ਨੇ ਮੈਨੂੰ ਟੀਐਮਸੀ ਵਿੱਚ ਸਨਮਾਨ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਮੈਂ ਕਿਸੇ ਵੱਡੇ ਉਦੇਸ਼ ਲਈ ਪਾਰਟੀ ਤੋਂ ਵੱਖ ਹੋ ਜਾਵਾਂ ਤਾਂ ਜੋ ਮੈਂ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦਾ ਕੰਮ ਕਰ ਸਕਾਂ। ਮੈਨੂੰ ਉਮੀਦ ਹੈ ਕਿ ਮਮਤਾ ਜੀ ਮੇਰੇ ਇਸ ਕਦਮ ਨੂੰ ਸਵੀਕਾਰ ਕਰਨਗੇ।
ਦੱਸ ਦੇਈਏ ਕਿ ਯਸ਼ਵੰਤ ਸਿਨਹਾ ਭਾਜਪਾ ਤੋਂ ਟੀਐਮਸੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਟਵੀਟ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਵਿਰੋਧੀ ਧਿਰ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਸਿਆਸੀ ਵਿਸ਼ਲੇਸ਼ਕਾਂ ਮੁਤਾਬਕ ਸਿਨਹਾ ਦਾ ਨਾਂ ਅੱਗੇ ਵਧਾਉਣਾ ਰਣਨੀਤਕ ਕਦਮ ਹੋ ਸਕਦਾ ਹੈ। ਯਸ਼ਵੰਤ ਸਿਨਹਾ ਅਟਲ ਬਿਹਾਰੀ ਦੀ ਸਰਕਾਰ ਵਿੱਚ ਮੰਤਰੀ ਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਕਾਫ਼ੀ ਭਰੋਸੇਮੰਦ ਸਨ। ਪਿਛਲੇ ਸਾਲ ਉਹ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...