November 16, 2026, 1:04 am
----------- Advertisement -----------
HomeNewsLatest NewsTelegram ਦੀ ਪ੍ਰੀਮੀਅਮ ਸੇਵਾ ਲਾਂਚ, ਹੁਣ ਯੂਜ਼ਰਸ ਨੂੰ ਦੇਣੇ ਪੈਣਗੇ ਇੰਨੇ ਪੈਸੇ

Telegram ਦੀ ਪ੍ਰੀਮੀਅਮ ਸੇਵਾ ਲਾਂਚ, ਹੁਣ ਯੂਜ਼ਰਸ ਨੂੰ ਦੇਣੇ ਪੈਣਗੇ ਇੰਨੇ ਪੈਸੇ

Published on

----------- Advertisement -----------

ਮਲਟੀਮੀਡੀਆ ਮੈਸੇਜਿੰਗ ਐਪ ਟੈਲੀਗ੍ਰਾਮ ਦੀ ਪ੍ਰੀਮੀਅਮ ਸੇਵਾ ਲਾਂਚ ਹੋ ਗਈ ਹੈ। ਪ੍ਰੀਮੀਅਮ ਸੇਵਾ ਦੇ ਨਾਲ ਉਪਭੋਗਤਾਵਾਂ ਨੂੰ 4 ਜੀਬੀ ਤੱਕ ਫਾਈਲਾਂ ਅਪਲੋਡ ਕਰਨ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਫਾਸਟ ਡਾਉਨਲੋਡ ਕਰਨ ਅਤੇ ਵਾਇਸ ਮੈਸੇਜ ਨੂੰ ਟੈਕਸਟ ‘ਚ ਬਦਲਣ ਦਾ ਮੌਕਾ ਵੀ ਮਿਲੇਗਾ। ਭਾਰਤੀ ਬਾਜ਼ਾਰ ‘ਚ ਟੈਲੀਗ੍ਰਾਮ ਪ੍ਰੀਮੀਅਮ ਸੇਵਾ ਦੀ ਕੀਮਤ 469 ਰੁਪਏ ਪ੍ਰਤੀ ਮਹੀਨਾ ਹੋਵੇਗੀ, ਹਾਲਾਂਕਿ ਇਹ ਕੀਮਤ ਆਈਫੋਨ ਉਪਭੋਗਤਾਵਾਂ ਲਈ ਹੈ। ਐਂਡ੍ਰਾਇਡ ਯੂਜ਼ਰਸ ਲਈ ਪ੍ਰੀਮੀਅਮ ਪਲਾਨ ਦੀ ਕੀਮਤ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਟੈਲੀਗ੍ਰਾਮ ਪ੍ਰੀਮੀਅਮ ਉਪਭੋਗਤਾ 1,000 ਚੈਨਲਾਂ ਨੂੰ ਫਾਲੋ ਕਰ ਸਕਣਗੇ। ਇਸ ਤੋਂ ਇਲਾਵਾ 20 ਚੈਟ ਫੋਲਡਰ ਵੀ ਬਣਾਏ ਜਾ ਸਕਦੇ ਹਨ। ਪ੍ਰੀਮੀਅਮ ਉਪਭੋਗਤਾ 10 ਚੈਟਾਂ ਨੂੰ ਪਿੰਨ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ਚਾਰ ਖਾਤੇ ਵੀ ਬਣਾਏ ਜਾ ਸਕਦੇ ਹਨ। ਪ੍ਰੀਮੀਅਮ ਉਪਭੋਗਤਾ ਲਿੰਕ ਦੇ ਨਾਲ ਇੱਕ ਲੰਬੀ ਬਾਇਓ ਵੀ ਲਿਖ ਸਕਦੇ ਹਨ। ਇਸ ਤੋਂ ਇਲਾਵਾ ਯੂਜ਼ਰਸ ਨੂੰ ਵਾਇਸ ਮੈਸੇਜ ਨੂੰ ਟੈਕਸਟ ‘ਚ ਬਦਲਣ ਦਾ ਮੌਕਾ ਵੀ ਮਿਲੇਗਾ। ਹਰੇਕ ਪ੍ਰੀਮੀਅਮ ਉਪਭੋਗਤਾ ਨੂੰ ਇੱਕ ਵਿਸ਼ੇਸ਼ ਬੇਗੇਜ਼ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...