April 23, 2026, 1:13 pm
----------- Advertisement -----------
HomeNewsLatest Newsਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ 266 ਸ਼ਰਧਾਲੂਆਂ ਨੂੰ ਮਿਲਿਆ...

ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ 266 ਸ਼ਰਧਾਲੂਆਂ ਨੂੰ ਮਿਲਿਆ ਪਾਕਿਸਤਾਨ ਦਾ ਵੀਜ਼ਾ

Published on

----------- Advertisement -----------

ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਬੱਸਾਂ ਰਾਹੀਂ ਜੱਥਾ ਅਟਾਰੀ ਸਰਹੱਦ ਲਈ ਰਵਾਨਾ ਕੀਤਾ ਗਿਆ। ਇਸ ਸਾਲ ਪਾਕਿਸਤਾਨ ਨੇ 266 ਸਿੱਖ ਸ਼ਰਧਾਲੂਆਂ ਨੂੰ ਗੁਰੂਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਾਲ ਪਾਕਿਸਤਾਨ ਅੰਬੈਸੀ ਵੱਲੋਂ 277 ਸ਼ਰਧਾਲੂਆਂ ਦੇ ਵੀਜ਼ੇ ਭੇਜੇ ਗਏ ਸਨ ਪਰ ਇਨ੍ਹਾਂ ਵਿੱਚੋਂ 11 ਸ਼ਰਧਾਲੂਆਂ ਦੇ ਵੀਜ਼ੇ ਕਿਸੇ ਕਾਰਨ ਰੱਦ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਮੰਗਲਵਾਰ ਸਵੇਰੇ 266 ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜਿਆ ਗਿਆ। ਮੰਗਲਵਾਰ ਨੂੰ ਗਿਆ ਬੈਚ 30 ਜੂਨ ਨੂੰ ਵਾਪਸ ਆਵੇਗਾ। ਇਸ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨਗੇ।
ਇਨ੍ਹਾਂ 10 ਦਿਨਾਂ ਦੌਰਾਨ ਸਿੱਖ ਸ਼ਰਧਾਲੂਆਂ ਦਾ ਇੱਕ ਸਮੂਹ ਗੁਰਦੁਆਰਿਆਂ ਦੇ ਨਾਲ-ਨਾਲ ਲਾਹੌਰ, ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਦਰਸ਼ਨ ਕਰੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਜੱਥਾ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...