July 23, 2026, 10:15 pm
----------- Advertisement -----------
HomePunjabbusinessਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀਤੀਆਂ ਜਾਰੀ, ਪੜ੍ਹੋ ਅੱਜ...

ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀਤੀਆਂ ਜਾਰੀ, ਪੜ੍ਹੋ ਅੱਜ ਕਿੰਨਾ ਹੋਇਆ ਵਾਧਾ

Published on

----------- Advertisement -----------

ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲ ਹੀ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ ਸਭ ਤੋਂ ਵੱਧ 9 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 7 ​​ਰੁਪਏ ਦੀ ਕਟੌਤੀ ਕੀਤੀ ਗਈ ਹੈ।
ਦੱਸ ਦਈਏ ਕਿ ਅੱਜ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 111.35 ਰੁਪਏ ਅਤੇ ਡੀਜ਼ਲ ਦੀ ਕੀਮਤ 97.28 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਜਦਕਿ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਵੀ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...