October 18, 2026, 9:25 pm
----------- Advertisement -----------
HomeNewsLatest Newsਨਸ਼ਾ ਤਸਕਰਾਂ ਖ਼ਿਲਾਫ਼ ਜਲੰਧਰ ਪੁਲਸ ਨੂੰ ਮਿਲੀ ਵੱਡੀ ਸਫਲਤਾ

ਨਸ਼ਾ ਤਸਕਰਾਂ ਖ਼ਿਲਾਫ਼ ਜਲੰਧਰ ਪੁਲਸ ਨੂੰ ਮਿਲੀ ਵੱਡੀ ਸਫਲਤਾ

Published on

----------- Advertisement -----------

ਜਲੰਧਰ : – ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਜਲੰਧਰ ਦਿਹਾਤ ਪੁਲਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਜਿੱਥੇ ਪੰਜਾਬ ਬਿਹਾਰ ਪੁਲੀਸ ਨੇ ਅਲੱਗ ਅਲੱਗ ਥਾਣਿਆਂ ਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ।

ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ ਪੀ ਡੀ ਕਮਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੱਤ ਨਸ਼ਾ ਤਸਕਰਾਂ ਪਾਸੋਂ ਸੱਤ ਕੁਇੰਟਲ ਬਾਈ ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੱਕ ਕਿਲੋ ਅਫ਼ੀਮ ਵੀ ਬਰਾਮਦ ਕੀਤੀ ਹੈ । ਐਸ ਪੀ ਡੀ ਨੇ ਦੱਸਿਆ ਕਿ ਜਿਨ੍ਹਾਂ ਦੋ ਨਸ਼ਾ ਤਸਕਰਾਂ ਪਾਸੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ ਇਹ ਦੋਵੇਂ ਨੌਜਵਾਨ ਝਾਰਖੰਡ ਇਹ ਰਹਿਣ ਵਾਲੇ ਹਨ । ਉਨ੍ਹਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਜਾਰੀ ਰੱਖਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...