July 24, 2026, 1:24 pm
----------- Advertisement -----------
HomeNewsNational-Internationalਗੈਸ ਪਾਈਪ-ਲਾਈਨ ਫੱਟਣ ਕਾਰਨ ਹੋਇਆ ਭਿਆਨਕ ਹਾਦਸਾ, 4 ਦੀ ਮੌਤ, 5 ਲਾਪਤਾ

ਗੈਸ ਪਾਈਪ-ਲਾਈਨ ਫੱਟਣ ਕਾਰਨ ਹੋਇਆ ਭਿਆਨਕ ਹਾਦਸਾ, 4 ਦੀ ਮੌਤ, 5 ਲਾਪਤਾ

Published on

----------- Advertisement -----------

ਗੈਸ ਪਾਈਪ ਲਾਈਨ ਦੇ ਫੱਟਣ ਕਾਰਨ ਹੋਏ ਧਮਾਕੇ ਵਿੱਚ 4 ਮੰਜਿ਼ਲਾ ਇਮਾਰਤਾਂ ਦੇ ਢਹਿ-ਢੇਰੀ ਹੋ ਜਾਣ ਕਾਰਨ 4 ਲੋਕਾਂ ਦੀ ਮੌਤ ਤੇ 5 ਤੋਂ ਉਪੱਰ ਲੋਕਾਂ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ 11 ਦਸੰਬਰ ਦੀ ਰਾਤ ਨੂੰ ਰਾਵਾਨੂਜਾ ਦੇ ਰਿਹਾਈਸੀ ਇਲਾਕੇ ਵਿੱਚ ਹੋਏ ਗੈਸ ਪਾਈਪ ਲਾਈਨ ਫੱਟਣ ਕਾਰਨ ਹੋਏ ਧਮਾਕੇ ਕਾਰਨ ਕਰੀਬ 1 ਦਰਜਨ ਇਮਾਰਤਾਂ ਨੁਕਸਾਨ ਹੋਇਆ ਹੈ। ਜੀ ਹਾਂ ਇਹ ਹਾਦਸਾ ਇਟਲੀ ਦੇ ਸੂਬਾ ਸੀਚੀਲੀਆ ਦੇ ਦੱਖਣ-ਪੱਛਮੀ ਐਗਰੀਜੈਂਤੋ ਇਲਾਕੇ ਦੇ ਸ਼ਹਿਰ ਰਾਵਾਨੂਜਾ ਵਿਖੇ ਦੇਰ ਰਾਤ ਵਾਪਰਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਵਿਭਾਗ,ਸੁੱਰਖਿਆ ਵਿਭਾਗ ਤੇ ਪੁਲਸ ਪ੍ਰਸ਼ਾਸ਼ਨ ਵਿਭਾਗ ਦੇ ਕਰਮਚਾਰੀ ਤੁਰੰਤ ਰਾਹਤ ਕਾਰਜਾਂ ਵਿੱਚ ਜੁੱਟ ਗਏ ਤੇ ਇਮਾਰਤ ਦੇ ਮਲਬੇ ਹੇਠੋਂ ਕਈ ਜ਼ਖ਼ਮੀਆਂ ਨੂੰ ਕੱਢਣ ਵਿੱਚ ਕਾਮਯਾਬ ਰਹੇ ਪਰ ਅਫਸੋਸ਼ ਇਸ ਘਟਨਾ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਿਸ ‘ਚ ਦੋ ਔਰਤਾਂ ਵੀ ਸ਼ਾਮਿਲ ਹਨ, ਜਦੋਂ ਕਿ 5 ਤੋਂ ਜ਼ਿਆਦਾ ਲੋਕ ਜਿਹੜੇ ਇਸ ਇਮਾਰਤ ‘ਚ ਰਹਿੰਦੇ ਸਨ ਉਹ ਲਾਪਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...