June 12, 2026, 3:22 am
----------- Advertisement -----------
HomeNewsEducationਹਵਾਈ ਸੈਨਾ 'ਚ ਅਗਨੀਵੀਰ ਭਰਤੀ ਲਈ ਅੱਜ ਤੋਂ ਕਰੋ ਅਪਲਾਈ, ਜਾਣੋ ਕਿਵੇਂ...

ਹਵਾਈ ਸੈਨਾ ‘ਚ ਅਗਨੀਵੀਰ ਭਰਤੀ ਲਈ ਅੱਜ ਤੋਂ ਕਰੋ ਅਪਲਾਈ, ਜਾਣੋ ਕਿਵੇਂ ਕਰਨਾ ਹੈ ਅਪਲਾਈ

Published on

----------- Advertisement -----------

ਅਗਨੀਪਥ ਸਕੀਮ ਤਹਿਤ ਹਵਾਈ ਸੈਨਾ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਅਰਜ਼ੀ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਹਵਾਈ ਸੈਨਾ ਨੇ ਇਸ ਪੋਸਟ ਦਾ ਨਾਮ ਅਗਨੀਵੀਰ ਵਾਯੂ ਰੱਖਿਆ ਹੈ। 10ਵੀਂ ਪਾਸ ਤੋਂ ਡਿਪਲੋਮਾ ਹੋਲਡਰ ਜਾਂ ਏਅਰਫੋਰਸ ਵਿੱਚ ਵੋਕੇਸ਼ਨਲ ਕੋਰਸ ਕਰਨ ਵਾਲੇ ਉਮੀਦਵਾਰ ਵੀ ਅਗਨੀਵੀਰ ਬਣਨ ਲਈ ਅਪਲਾਈ ਕਰ ਸਕਦੇ ਹਨ। ਆਨਲਾਈਨ ਪ੍ਰੀਖਿਆ 24 ਜੁਲਾਈ ਤੋਂ 31 ਜੁਲਾਈ, 2022 ਤੱਕ ਹੋਵੇਗੀ। ਇਸ ਤੋਂ ਬਾਅਦ ਫੇਜ਼ 2 ਲਈ ਐਡਮਿਟ ਕਾਰਡ 10 ਅਗਸਤ ਨੂੰ ਜਾਰੀ ਕੀਤੇ ਜਾਣਗੇ। ਪ੍ਰੀਖਿਆ ਦਾ ਦੂਜਾ ਪੜਾਅ 21 ਤੋਂ 28 ਅਗਸਤ 2022 ਤੱਕ ਹੋਵੇਗਾ। ਮੈਡੀਕਲ- 29 ਅਗਸਤ ਤੋਂ 8 ਨਵੰਬਰ 2022 ਤੱਕ ਹੋਵੇਗੀ ਅਤੇ ਨਤੀਜਾ 1 ਦਸੰਬਰ 2022 ਨੂੰ ਜਾਰੀ ਕੀਤਾ ਜਾਵੇਗਾ।
ਏਅਰਫੋਰਸ ਵਿੱਚ ਅਗਨੀਪਥ ਲਈ ਅਪਲਾਈ ਕਰਨ ਵਾਲੇ ਉਮੀਦਵਾਰ https://agnipathvayu.cdac.in/AV/ ਵੈੱਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇੱਥੇ ਤੁਹਾਨੂੰ ਅਗਨੀਪਥ ਦੇ ਅਰਜ਼ੀ ਫਾਰਮ 2022 ‘ਤੇ ਕਲਿੱਕ ਕਰਨਾ ਹੋਵੇਗਾ। ਅਰਜ਼ੀਆਂ 24 ਜੂਨ 2022 ਨੂੰ ਸਵੇਰੇ 10 ਵਜੇ ਤੋਂ 05 ਜੁਲਾਈ 2022 ਨੂੰ ਸ਼ਾਮ 5 ਵਜੇ ਤੱਕ ਭਰੀਆਂ ਜਾਣਗੀਆਂ।

ਹਵਾਈ ਸੈਨਾ ਵਿਚ ਅਗਨੀਵੀਰਾਂ ਦੀ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਜਨਮ 29 ਦਸੰਬਰ 1999 ਤੋਂ 29 ਜੂਨ 2005 ਵਿਚਕਾਰ ਹੋਣਾ ਚਾਹੀਦਾ ਹੈ। ਭਰਤੀ ਲਈ ਅਰਜ਼ੀ ਦੀ ਫੀਸ 250 ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ ਵਿਗਿਆਨ ਅਤੇ ਗੈਰ ਵਿਗਿਆਨ ਸਟਰੀਮ ਲਈ ਵਿਦਿਅਕ ਯੋਗਤਾ ਵੱਖਰੀ ਰੱਖੀ ਗਈ ਹੈ। ਵਿਦਿਅਕ ਯੋਗਤਾ ਅਤੇ ਹੋਰ ਲੋੜੀਂਦੀਆਂ ਯੋਗਤਾਵਾਂ ਬਾਰੇ ਵਧੇਰੇ ਜਾਣਕਾਰੀ ਲਈ, ਉਮੀਦਵਾਰ ਇਸ ਅਧਿਕਾਰਤ ਨੋਟੀਫਿਕੇਸ਼ਨ ਤੇ ਚੈੱਕ ਕਰਨ -: AirForce Agniveer Recruitment

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...