April 21, 2026, 3:45 pm
----------- Advertisement -----------
HomeNewsLatest Newsਪੀਐਮ ਮੋਦੀ, ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾ ਦੀ ਮੌਜੂਦਗੀ 'ਚ ਦ੍ਰੋਪਦੀ...

ਪੀਐਮ ਮੋਦੀ, ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾ ਦੀ ਮੌਜੂਦਗੀ ‘ਚ ਦ੍ਰੋਪਦੀ ਮੁਰਮੂ ਨੇ ਦਾਖਲ ਕੀਤੀ ਨਾਮਜ਼ਦਗੀ

Published on

----------- Advertisement -----------

ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਤੋਂ ਇਲਾਵਾ ਸਾਰੇ ਵੱਡੇ ਨੇਤਾ ਉਨ੍ਹਾਂ ਦੇ ਨਾਲ ਮੌਜੂਦ ਸਨ। ਆਪਣੀ ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁਰਮੂ ਨੇ ਸੰਸਦ ਵਿੱਚ ਮਹਾਤਮਾ ਗਾਂਧੀ, ਡਾ: ਅੰਬੇਡਕਰ ਅਤੇ ਬਿਰਸਾ ਮੁੰਡਾ ਦੀਆਂ ਮੂਰਤੀਆਂ ‘ਤੇ ਸ਼ਰਧਾਂਜਲੀ ਭੇਟ ਕੀਤੀ। 29 ਜੂਨ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।


ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਨਾਮਜ਼ਦਗੀ ਦੌਰਾਨ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ‘ਜ਼ੈੱਡ ਸ਼੍ਰੇਣੀ’ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ 27 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...