June 28, 2026, 12:25 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਗੀਤ SYL ਨੂੰ 24 ਘੰਟਿਆਂ 'ਚ 70 ਮਿਲੀਅਨ ਤੋਂ...

ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ 24 ਘੰਟਿਆਂ ‘ਚ 70 ਮਿਲੀਅਨ ਤੋਂ ਵੱਧ ਦੇਖਿਆ ਲੋਕਾਂ ਨੇ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਦੇਸ਼ ਵਿੱਚ ਹੀ ਨਹੀਂ ਬਲਕਿ ਦੁਨੀਆ ਦੇ ਹਰ ਕੋਨੇ ਵਿੱਚ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਰਨ ਤੋਂ ਬਾਅਦ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੇ ਗੀਤ ਸੁਣ ਕੇ ਮੂਸੇਵਾਲਾ ਨੂੰ ਯਾਦ ਕਰ ਰਹੇ ਹਨ। ਵੀਰਵਾਰ ਨੂੰ ਮੂਸੇਵਾਲਾ ਦਾ ਨਵਾਂ ਗੀਤ SYL ਰਿਲੀਜ਼ ਹੋਇਆ। ਗੀਤ ਨੂੰ ਸ਼ਾਮ 6 ਵਜੇ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ। ਮੂਸੇਵਾਲਾ ਦੇ ਗੀਤ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਖੂਬ ਪਿਆਰ ਪਾਇਆ ਅਤੇ ਹੁਣ ਤੱਕ 15 ਘੰਟਿਆਂ ‘ਚ ਇਸ ਗੀਤ ਨੂੰ ਯੂਟਿਊਬ ‘ਤੇ ਇਕ ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ 22 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਖਾਸ ਗੱਲ ਇਹ ਹੈ ਕਿ ਇਸ ਗੀਤ ‘ਤੇ ਇਕ ਵੀ ਡਿਸਲਾਈਕ ਨਹੀਂ ਹੈ।

YouTube player

ਇਸ ਦੇ ਨਾਲ ਹੀ ਗੀਤ ‘ਤੇ 1,026,564 ਲੋਕਾਂ ਨੇ ਆਪਣੀ ਪ੍ਰਤੀਕਿਰਿਆ (ਕਮੈਂਟ) ਵੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਹੋ ਗਿਆ ਸੀ ਅਤੇ ਕਤਲ ਤੋਂ 26 ਦਿਨਾਂ ਬਾਅਦ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਨੇ ਪੰਜਾਬ-ਹਰਿਆਣਾ ਦਰਮਿਆਨ ਵਿਵਾਦਤ SYL ਨਹਿਰ ਦੇ ਮੁੱਦੇ ‘ਤੇ ਗਾਇਆ ਹੈ। ਗੀਤ ਵਿੱਚ ਹਿਮਾਚਲ ਪ੍ਰਦੇਸ਼ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੂਜੇ ਪਾਸੇ ਵੀਰਵਾਰ ਨੂੰ SYL ਗੀਤ ਦੇ ਰਿਲੀਜ਼ ਹੋਣ ਦੇ ਪਹਿਲੇ ਘੰਟੇ ‘ਚ 13 ਲੱਖ ਲੋਕਾਂ ਨੇ ਇਸ ਨੂੰ ਯੂਟਿਊਬ ‘ਤੇ ਦੇਖਿਆ ਸੀ। SYL ਗੀਤ ਨੂੰ 19 ਘੰਟਿਆਂ ‘ਚ 16 ਮਿਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ ਜਦਕਿ SYL ਗੀਤ ਨੂੰ 19 ਘੰਟਿਆਂ ‘ਚ 1.6 ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦਾ ਇਹ ਗੀਤ ਯੂ-ਟਿਊਬ ‘ਤੇ ਧਮਾਲ ਮਚਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...