November 13, 2026, 10:55 am
----------- Advertisement -----------
HomeNewsBreaking Newsਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਮਾਨ ਨੇ ਮਾਰੀ ਬਾਜ਼ੀ, ਜਿੱਤ ਕੀਤੀ ਦਰਜ

ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਮਾਰੀ ਬਾਜ਼ੀ, ਜਿੱਤ ਕੀਤੀ ਦਰਜ

Published on

----------- Advertisement -----------

ਸੰਗਰੂਰ, 26 ਜੂਨ 2022 – ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਮਾਰੀ ਬਾਜ਼ੀ ਮਾਰ ਲਈ ਹੈ। ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਸਿਮਰਨਜੀਤ ਮਾਨ ਨੇ ਪੂਰੇ ਫਸਵੇਂ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ।

ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਹੀ ਪਛੜ ਗਏ ਸੀ ਜੋ ਕਿ ਵੋਟਾਂ ਦੀ ਪੂਰੀ ਗਿਣਤੀ ਦੌਰਾਨ ਮੁਕਾਬਲੇ ‘ਚ ਆ ਹੀ ਨਹੀਂ ਸਕੇ। ਸਗੋਂ ਪੂਰਾ ਮੁਕਾਬਲਾ ਸਿਮਰਨਜੀਤ ਮਾਨ ਅਤੇ ਗੁਰਮੇਲ ਘਰਾਚੋਂ ਵਿਚਕਾਰ ਹੀ ਰਿਹਾ। ਕਈ ਵਾਰ ਅਜਿਹਾ ਮੌਕਾ ਆਇਆ ਜਦੋਂ ਗੁਰਮੇਲ ਘਰਾਚੋਂ ਸਿਮਰਨਜੀਤ ਮਾਨ ਤੋਂ ਅੱਗੇ ਨਿੱਕਲੇ ਪਰ ਜ਼ਿਆਦਾ ਤਰ ਮਾਨ ਹੀ ਪੂਰੀ ਗਿਣਤੀ ਦੌਰਾਨ ਲੀਡ ‘ਚ ਰਹੇ ਅਤੇ ਅਖੀਰ ਉਨ੍ਹਾਂ ਨੇ ਜਿੱਤ ਦਰਜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...