April 17, 2026, 9:51 am
----------- Advertisement -----------
HomeNewsLatest Newsਯੂਪੀ ਜ਼ਿਮਨੀ ਚੋਣ 'ਚ ਭਾਜਪਾ ਦੀ ਵੱਡੀ ਜਿੱਤ: ਆਜ਼ਮਗੜ੍ਹ ਤੇ ਰਾਮਪੁਰ 'ਚ...

ਯੂਪੀ ਜ਼ਿਮਨੀ ਚੋਣ ‘ਚ ਭਾਜਪਾ ਦੀ ਵੱਡੀ ਜਿੱਤ: ਆਜ਼ਮਗੜ੍ਹ ਤੇ ਰਾਮਪੁਰ ‘ਚ ਜਿੱਤ ਦਰਜ ਕੀਤੀ

Published on

----------- Advertisement -----------

3 ਲੋਕ ਸਭਾ ਸੀਟਾਂ ਅਤੇ 7 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਯੂਪੀ ਦੀਆਂ ਆਜ਼ਮਗੜ੍ਹ ਅਤੇ ਰਾਮਪੁਰ ਲੋਕ ਸਭਾ ਸੀਟਾਂ ‘ਤੇ ਭਾਜਪਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਰਾਮਪੁਰ ਵਿੱਚ ਭਾਜਪਾ ਦੇ ਘਨਸ਼ਿਆਮ ਲੋਧੀ ਨੇ ਸਪਾ ਉਮੀਦਵਾਰ ਅਸੀਮ ਰਾਜਾ ਨੂੰ 42 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਆਜ਼ਮਗੜ੍ਹ ‘ਚ ਭਾਜਪਾ ਉਮੀਦਵਾਰ ਦਿਨੇਸ਼ ਲਾਲ ਯਾਦਵ ਨਿਰਹੁਆ ਵੀ ਜਿੱਤ ਗਏ ਹਨ। ਉਨ੍ਹਾਂ ਨੇ ਸਪਾ ਉਮੀਦਵਾਰ ਧਰਮਿੰਦਰ ਯਾਦਵ ਨੂੰ 8,679 ਵੋਟਾਂ ਨਾਲ ਹਰਾਇਆ।
ਪੀਐਮ ਮੋਦੀ ਨੇ ਯੂਪੀ ਦੀਆਂ ਦੋਵੇਂ ਲੋਕ ਸਭਾ ਸੀਟਾਂ ‘ਤੇ ਭਾਜਪਾ ਦੀ ਜਿੱਤ ਨੂੰ ਇਤਿਹਾਸਕ ਜਿੱਤ ਦੱਸਿਆ ਹੈ। ਪੀਐਮ ਨੇ ਕਿਹਾ- ਆਜ਼ਮਗੜ੍ਹ ਅਤੇ ਰਾਮਪੁਰ ਉਪ ਚੋਣਾਂ ਵਿੱਚ ਜਿੱਤ ਇਤਿਹਾਸਕ ਹੈ। ਇਹ ਕੇਂਦਰ ਅਤੇ ਯੂਪੀ ਵਿੱਚ ਡਬਲ ਇੰਜਣ ਵਾਲੀ ਸਰਕਾਰ ਲਈ ਵਿਆਪਕ ਸਵੀਕ੍ਰਿਤੀ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਸਮਰਥਨ ਲਈ ਲੋਕਾਂ ਦਾ ਧੰਨਵਾਦ। ਮੈਂ ਸਾਡੇ ਪਾਰਟੀ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...

ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 15 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...