ਸਿਮਰਨਜੀਤ ਸਿੰਘ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਧੂਰੀ ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਨੂੰ ਅਚਾਨਕ ਚੱਕਰ ਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਉਹ ਆਪਣੇ ਘਰ ਆਰਾਮ ਕਰ ਰਹੇ ਹਨ।
----------- Advertisement -----------
ਸਿਮਰਨਜੀਤ ਸਿੰਘ ਮਾਨ ਦੀ ਅਚਾਨਕ ਵਿਗੜੀ ਸਿਹਤ
Published on
----------- Advertisement -----------












