August 9, 2026, 3:50 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਬਜਟ: ਖਜ਼ਾਨਾ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਪੜ੍ਹੋ...

ਮਾਨ ਸਰਕਾਰ ਦਾ ਬਜਟ: ਖਜ਼ਾਨਾ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਪੜ੍ਹੋ ਹੁਣ ਤੱਕ ਕੀ ਹੋਏ ਐਲਾਨ

Published on

----------- Advertisement -----------

ਚੰਡੀਗਡ਼੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਲਈ 30 ਕਰੋੜ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋਡ਼ ਰੁਪਏ ਦਾ ਕਰਜ਼ਾ ਹੈ। ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋਡ਼ ਕਰੋਡ਼ਾ ਦਾ ਘਾਟਾ ਹੈ। ਪਿਛਲੇ ਪੰਜ ਸਾਲਾਂ ਵਿਚ ਪੰਜਾਬ ਦਾ ਕਰਜ਼ਾ 44.23 ਫੀਸਦੀ ਵਧਿਆ ਹੈ। ਚੀਮਾ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਰਾਏ ਨਾਲ ਤਿਆਰ ਕੀਤਾ ਗਿਆ ਹੈ।

300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਦੇਣ ਦਾ ਐਲਾਨ
ਸਰਕਾਰ ਪੰਜਾਬ ਵਿੱਚ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰੇਗੀ
ਸਕੂਲ ਦੇ ਬਜਟ ਵਿੱਚ 16% ਕੀਤਾ ਗਿਆ ਵਾਧਾ
ਪੰਜਾਬ ਦੇ ਸਿਰ 2 ਲੱਖ 63 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ
ਅਧਿਆਪਕਾਂ ਦੀ ਟਰੇਨਿੰਗ ਲਈ 30 ਕਰੋੜ
ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ 200 ਕਰੋੜ ਰੁਪਏ ਦੇ ਪ੍ਰਸਤਾਵ
11ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸਟਾਰਟ ਅਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ
ਪਿੰਡਾਂ ਚ ਮਿਆਰੀ ਸਿੱਖਿਆ ਲਈ 500 ਸਕੂਲਾਂ ਚ ਡਿਜੀਟਲ ਕਲਾਸਰੂਮ ਸਥਾਪਿਤ ਕਰਨ ਲਈ 40 ਕਰੋੜ ਦਾ ਪ੍ਰਸਤਾਵ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...