August 10, 2026, 6:55 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਬਜਟ: ਹਰਪਾਲ ਚੀਮਾ ਨੇ ਕਿਸਾਨ ਕੀਤੇ ਖੁਸ਼, ਕੀਤਾ ਵੱਡਾ...

ਮਾਨ ਸਰਕਾਰ ਦਾ ਬਜਟ: ਹਰਪਾਲ ਚੀਮਾ ਨੇ ਕਿਸਾਨ ਕੀਤੇ ਖੁਸ਼, ਕੀਤਾ ਵੱਡਾ ਐਲਾਨ

Published on

----------- Advertisement -----------

ਚੰਡੀਗੜ੍ਹ: ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕੀਤਾ ਹੈ। ਚੀਮਾ ਵਲੋਂ ਇਸ ਦੌਰਾਨ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 450 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫਤ ਬਿਜਲੀ ਸਬਸਿਡੀ ਜਾਰੀ ਰਹੇਗੀ। ਇਸ ਮੰਤਵ ਲਈ 6947 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਖੇਤੀ ਸੈਕਟਰ ਲਈ 2022-23 ਲਈ 11560 ਕਰੋੜ ਰੁਪਏ ਰੱਖੇ ਗਏ ਹਨ। ਪਰਾਲੀ ਦੇ ਪ੍ਰਬੰਧਨ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਇਸ ਫੰਡ ਨਾਲ ਕਿਸਾਨ ਪਰਾਲੀ ਨਹੀਂ ਸਾੜਨਗੇ, ਜਿਸ ਨਾਲ ਕੰਮ ਪੂਰੇ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...