September 15, 2026, 10:42 pm
----------- Advertisement -----------
HomeNewsLatest Newsਅਗਨੀਪਥ ਯੋਜਨਾ ਖ਼ਿਲਾਫ਼ ਅੱਜ ਕਾਂਗਰਸ ਕਰੇਗੀ ਦੇਸ਼ ਵਿਆਪੀ ਪ੍ਰਦਰਸ਼ਨ, ਫੈਸਲਾ ਵਾਪਸ ਲੈਣ...

ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਕਾਂਗਰਸ ਕਰੇਗੀ ਦੇਸ਼ ਵਿਆਪੀ ਪ੍ਰਦਰਸ਼ਨ, ਫੈਸਲਾ ਵਾਪਸ ਲੈਣ ਦੀ ਮੰਗ

Published on

----------- Advertisement -----------

ਕਾਂਗਰਸ ਅੱਜ ਦੇਸ਼ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰੇਗੀ। ਪਾਰਟੀ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ-ਸ਼ਹਿਰ ਪ੍ਰਧਾਨਾਂ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤਹਿਤ ਪੈਦਲ ਮਾਰਚ ਕੱਢਿਆ ਜਾਵੇਗਾ। ਦੱਸ ਦਈਏ ਕਿ ਪਾਰਟੀ ਅਧਿਕਾਰੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਫੈਸਲਾ ਵਾਪਸ ਲੈਣ ਦੀ ਮੰਗ ਕਰਨਗੇ। ਪ੍ਰਦਰਸ਼ਨ ਨੂੰ ਹਿੰਸਕ ਰੂਪ ਨਾ ਦੇਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਕਾਂਗਰਸ ਦਾ ਕਹਿਣਾ ਹੈ ਕਿ ਅਗਨੀਪਥ ਯੋਜਨਾ ਦੇ ਵਿਰੋਧ ‘ਚ ਰਾਸ਼ਟਰੀ ਪੱਧਰ ‘ਤੇ ਹਰ ਵਿਧਾਨ ਸਭਾ ਹਲਕੇ ‘ਚ ਸੋਮਵਾਰ ਦੁਪਹਿਰ 1 ਵਜੇ ਤੱਕ ਸ਼ਾਂਤੀਪੂਰਨ ਸੱਤਿਆਗ੍ਰਹਿ ਕੀਤਾ ਜਾਵੇਗਾ। ਇਸ ਸਬੰਧੀ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਨੌਜਵਾਨਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...