August 10, 2026, 6:56 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਬਜਟ: ਮੈਡੀਕਲ ਸੈਕਟਰ ਨੂੰ ਲੈ ਕੇ ਕੀਤੇ ਵੱਡੇ ਐਲਾਨ

ਮਾਨ ਸਰਕਾਰ ਦਾ ਬਜਟ: ਮੈਡੀਕਲ ਸੈਕਟਰ ਨੂੰ ਲੈ ਕੇ ਕੀਤੇ ਵੱਡੇ ਐਲਾਨ

Published on

----------- Advertisement -----------

ਇਸ ਸਾਲ 117 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ 77 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 75 ਮੁਹੱਲਾ ਕਲੀਨਿਕ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸੜਕ ਹਾਦਸੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੀ ਦਿੱਲੀ ਸਰਕਾਰ ਦੀ ਦੂਤ ਯੋਜਨਾ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ। ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦਾ ਖਰਚਾ ਸਰਕਾਰ ਚੁੱਕੇਗੀ। ਜੋ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਗੇ। ਸਰਕਾਰ ਉਸ ਦਾ ਸਨਮਾਨ ਕਰੇਗੀ।

ਸਟੇਟ ਮੈਨੇਜਮੈਂਟ ਯੂਨਿਟ ਦਾ ਗਠਨ ਕੀਤਾ ਜਾਵੇਗਾ। ਜੋ ਸਿਹਤ ਪ੍ਰਣਾਲੀ ਦੀ ਦੇਖ-ਰੇਖ ਕਰਨਗੇ ਅਤੇ ਕਮੀਆਂ ਨੂੰ ਦੂਰ ਕਰਨਗੇ। ਸ਼ੁਰੂਆਤ ਵਿੱਚ ਇਸ ਨੂੰ ਸਰਕਾਰ ਵੱਲੋਂ ਚਲਾਇਆ ਜਾਵੇਗਾ। ਬਾਅਦ ਵਿੱਚ ਇਸਨੂੰ ਇੱਕ ਪੇਸ਼ੇਵਰ ਪ੍ਰਬੰਧਿਤ ਏਜੰਸੀ ਨੂੰ ਸੌਂਪ ਦਿੱਤਾ ਜਾਵੇਗਾ। ਅਗਲੇ 5 ਸਾਲਾਂ ਵਿੱਚ ਸੂਬੇ ਨੂੰ ਮੈਡੀਕਲ ਸਿੱਖਿਆ ਲਈ ਕਵਰ ਕਰਨ ਲਈ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਪ੍ਰਸਤਾਵ ਹੈ। ਜਿਸ ਤੋਂ ਬਾਅਦ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 25 ਹੋ ਜਾਵੇਗੀ। ਇਸ ਸਾਲ ਮੈਡੀਕਲ ਸਿੱਖਿਆ ਲਈ 1033 ਕਰੋੜ ਰੁਪਏ ਰੱਖੇ ਗਏ ਸਨ। ਇਹ ਪਿਛਲੇ ਸਾਲ ਨਾਲੋਂ 57% ਵੱਧ ਹੈ।

ਸਰਕਾਰੀ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਐਮਬੀਬੀਐਸ ਦੀਆਂ ਸੀਟਾਂ ਵਧਾਉਣ ‘ਤੇ ਵਿਚਾਰ ਕੀਤਾ ਜਾਵੇਗਾ। ਸੰਗਰੂਰ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਕਾਲਜ ਬਣਾਇਆ ਜਾਵੇਗਾ। ਜਿਸ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...