May 26, 2026, 1:25 am
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਕਲਾਸ ਦਾ ਨਤੀਜਾ,...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 12ਵੀਂ ਕਲਾਸ ਦਾ ਨਤੀਜਾ, ਪੜ੍ਹੋ ਨਤੀਜਾ ਚੈੱਕ ਕਰਨ ਅਤੇ ਡਾਊਨਲੋਡ ਕਰਨ ਦੀ ਪੂਰੀ ਪ੍ਰਕਿਰਿਆ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਵਲੋਂ ਅੱਜ ਬਾਅਦ ਦੁਪਹਿਰ ਕਰੀਬ 3.15 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ। ਹਾਲਾਂਕਿ ਬੀਤੇ ਦਿਨੀਂ ਦੱਸਿਆ ਗਿਆ ਸੀ ਕਿ ਨਤੀਜਾ 27 ਜੂਨ, 2022 ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ ਪਰ ਉਸ ਦਿਨ ਨਤੀਜੇ ਜਾਰੀ ਨਹੀਂ ਕੀਤੇ ਗਏ ਸਨ। ਨਤੀਜਾ ਬੋਰਡ ਵੱਲੋਂ ਔਨਲਾਈਨ ਮੋਡ ਰਾਹੀਂ ਜਾਰੀ ਕੀਤਾ ਜਾਵੇਗਾ। ਜਿਨ੍ਹਾਂ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਭਾਗ ਲਿਆ ਸੀ, ਉਹ ਲਿੰਕ ਐਕਟੀਵੇਟ ਹੋਣ ਤੋਂ ਬਾਅਦ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣੇ ਨਤੀਜੇ ਦੇਖ ਅਤੇ ਡਾਊਨਲੋਡ ਕਰ ਸਕਣਗੇ।
ਦੱਸ ਦਈਏ ਕਿ ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਦੇਖਣ ਲਈ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ, ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਮਿਤੀ ਦੀ ਲੋੜ ਪਵੇਗੀ। ਇਹ ਸਾਰੀ ਜਾਣਕਾਰੀ ਵਿਦਿਆਰਥੀਆਂ ਦੇ ਐਡਮਿਟ ਕਾਰਡ ‘ਤੇ ਦਿੱਤੀ ਜਾਂਦੀ ਹੈ। ਵਿਦਿਆਰਥੀ ਆਪਣਾ ਐਡਮਿਟ ਕਾਰਡ ਆਪਣੇ ਕੋਲ ਰੱਖਣ। ਨਤੀਜਾ ਨਿਕਲਦੇ ਹੀ ਇਨ੍ਹਾਂ ਦੀ ਲੋੜ ਪਵੇਗੀ।
ਵਿਦਿਆਰਥੀ ਹੇਠਾਂ ਦਿੱਤੇ ਆਸਾਨ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ-:
ਸਭ ਤੋਂ ਪਹਿਲਾਂ ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣ।
ਹੋਮ ਪੇਜ ‘ਤੇ ‘PSEB 12ਵੀਂ ਨਤੀਜਾ 2022’ ਲਿੰਕ ‘ਤੇ ਕਲਿੱਕ ਕਰੋ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ‘ਤੇ ਕਲਿੱਕ ਕਰੋ।
ਹੁਣ ਤੁਹਾਡਾ ਨਤੀਜਾ ਫਰੰਟ ਸਕਰੀਨ ‘ਤੇ ਪ੍ਰਦਰਸ਼ਿਤ ਹੋਵੇਗਾ।
ਨਤੀਜਾ ਡਾਊਨਲੋਡ ਕਰੋ ਅਤੇ ਭਵਿੱਖ ਵਿੱਚ ਵਰਤੋਂ ਲਈ ਇਸਦਾ ਪ੍ਰਿੰਟ ਆਊਟ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...