September 8, 2026, 3:52 pm
----------- Advertisement -----------
HomeNewsLatest Newsਅਸਮ 'ਚ ਹੜ੍ਹ ਨਾਲ ਤਬਾਹੀ; ਪਾਣੀ 'ਚ ਡੁੱਬਿਆ ਕੈਂਸਰ ਹਸਪਤਾਲ

ਅਸਮ ‘ਚ ਹੜ੍ਹ ਨਾਲ ਤਬਾਹੀ; ਪਾਣੀ ‘ਚ ਡੁੱਬਿਆ ਕੈਂਸਰ ਹਸਪਤਾਲ

Published on

----------- Advertisement -----------

ਅਸਮ ਦੇ ਕਛਰ ਜ਼ਿਲ੍ਹੇ ਦੇ ਸਿਲਚਰ ਸ਼ਹਿਰ ਵਿੱਚ ਇੱਕ ਕੈਂਸਰ ਹਸਪਤਾਲ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ ਹੈ। ਕੈਂਸਰ ਹਸਪਤਾਲ ਦੇ ਡਾਇਰੈਕਟਰ ਰਵੀ ਕੰਨਨ ਨੇ ਕਿਹਾ, “ਕੈਂਸਰ ਦੇ ਮਰੀਜ਼ਾਂ ਲਈ ਹਸਪਤਾਲ ਇੱਕ ਦਿਨ ਲਈ ਵੀ ਬੰਦ ਨਹੀਂ ਕੀਤਾ ਜਾ ਸਕਦਾ। ਬਾਹਰਲੇ ਮਰੀਜ਼ਾਂ ਨੂੰ ਹਲਕਾ ਇਲਾਜ ਦਿੱਤਾ ਜਾਂਦਾ ਸੀ, ਗੰਭੀਰ ਇਲਾਜ ਦੀ ਲੋੜ ਵਾਲੇ ਮਰੀਜ਼ਾਂ ਨੂੰ ਅੰਦਰ ਰੱਖਿਆ ਜਾਂਦਾ ਸੀ।
ਰਿਪੋਰਟਾਂ ਮੁਤਾਬਕ ਸੂਬੇ ਦੀ ਬਰਾਕ ਘਾਟੀ ‘ਚ ਸਥਿਤ 150 ਬਿਸਤਰਿਆਂ ਵਾਲਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਕਈ ਦਿਨਾਂ ਤੋਂ ਪਾਣੀ ‘ਚ ਡੁੱਬਿਆ ਹੋਇਆ ਹੈ। ਹਾਲਤ ਇੰਨੀ ਨਾਜ਼ੁਕ ਬਣੀ ਹੋਈ ਹੈ ਕਿ ਸੜਕ ‘ਤੇ ਹੀ ਮਰੀਜ਼ਾ ਦਾ ਇਲਾਜ ਕੀਤਾ ਜਾ ਰਿਹਾ ਹੈ। ਹਸਪਤਾਲ ਦੇ ਰਿਸੋਰਸ ਮੋਬਲਾਈਜ਼ੇਸ਼ਨ ਵਿਭਾਗ ਦੇ ਮੁਖੀ ਦਰਸ਼ਨ ਆਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਿਹਾ, “ਕੀਮੋਥੈਰੇਪੀ ਵਰਗੀਆਂ ਪ੍ਰਕਿਰਿਆਵਾਂ ਜੋ ਬਾਹਰ ਕੀਤੀਆਂ ਸਕਦੀਆਂ ਹਨ, ਅਸੀਂ ਸੜਕ ‘ਤੇ ਕਰ ਰਹੇ ਹਾਂ ਜਿੱਥੇ ਘੱਟ ਤੋਂ ਘੱਟ ਪਾਣੀ ਭਰਿਆ ਹੋਇਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...