April 20, 2026, 3:22 pm
----------- Advertisement -----------
HomeNewsCoronavirusਓਮੀਕ੍ਰੋਨ : ਚੰਡੀਗੜ੍ਹ 'ਚ 20 ਸਾਲਾਂ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ

ਓਮੀਕ੍ਰੋਨ : ਚੰਡੀਗੜ੍ਹ ‘ਚ 20 ਸਾਲਾਂ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ

Published on

----------- Advertisement -----------

ਚੰਡੀਗੜ੍ਹ ਵਿੱਚ ਵੀ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ। ਇੱਕ 20 ਸਾਲਾ ਨੌਜਵਾਨ ਓਮੀਕ੍ਰੋਨ ਵੈਰੀਐਂਟ ਨਾਲ ਸੰਕਰਮਿਤ ਪਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਇਹ ਵਿਅਕਤੀ ਇਟਲੀ ਤੋਂ ਭਾਰਤ ਆਇਆ ਸੀ। ਉਹ ਚੰਡੀਗੜ੍ਹ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ। ਉਸ ਦਾ ਓਮੀਕ੍ਰੋਨ ਟੈਸਟ ਪਾਜ਼ੇਟਿਵ ਆਇਆ ਹੈ। ਜ਼ਿਕਰਯੋਗ ਹੈ ਕਿ ਵਿਅਕਤੀ ਦਾ ਕਹਿਣਾ ਹੈ ਉਸ ਨੇ ਫਾਈਜ਼ਰ ਦੀ ਵੈਕਸੀਨੇਸ਼ਨ ਕਰਵਾਈ ਹੋਈ ਸੀ। ਉਹ 1 ਦਸੰਬਰ ਨੂੰ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਦੁਬਾਰਾ ਟੈਸਟ ਕਰਨ ‘ਤੇ 11 ਦਸੰਬਰ ਦੀ ਰਾਤ ਉਸ ਦੀ ਓਮੀਕ੍ਰੋਨ ਰਿਪੋਰਟ ਪਾਜ਼ੇਟਿਵ ਆਈ ਹੈ।


ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਕਈ ਦੇਸ਼ਾਂ ਵਿੱਚ ਮੁੜ ਤੋਂ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਵਿੱਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...