October 15, 2026, 5:31 pm
----------- Advertisement -----------
HomeNewsNational-Internationalਅਮਰੀਕਾ ਦੇ ਕੇਂਟਕੀ ’ਚ ਤੂਫ਼ਾਨ ਨਾਲ ਭਾਰੀ ਤਬਾਹੀ, ਸੈਕੜੇ ਲੋਕਾਂ ਦੀ ਮੌਤ

ਅਮਰੀਕਾ ਦੇ ਕੇਂਟਕੀ ’ਚ ਤੂਫ਼ਾਨ ਨਾਲ ਭਾਰੀ ਤਬਾਹੀ, ਸੈਕੜੇ ਲੋਕਾਂ ਦੀ ਮੌਤ

Published on

----------- Advertisement -----------

ਅਮਰੀਕਾ ਦੇ ਕੇਂਟਕੀ ਸੂਬੇ ਵਿਚ ਆਏ ਤੂਫ਼ਾਨ ਕਾਰਨ ਹੁਣ ਤੱਕ 80 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਕੜੇ ਲੋਕ ਲਾਪਤਾ ਦੱਸੇ ਜਾ ਰਹੇ ਹਨ ਇਸ ਬਾਰੇ ਗੱਲ ਕਰਦਿਆਂ ਸੂਬੇ ਦੇ ਗਵਰਨਰ ਐਂਡੀ ਬੇਸ਼ੀਅਰ ਦਾ ਕਹਿਣਾ ਹੈ ਕਿ ਤੂਫ਼ਾਨ ਕਾਰਨ ਹੁਣ ਤੱਕ 80 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ,ਪਰ ਅਸਲ ਅੰਕੜਾ ਇਸ ਤੋਂ ਜ਼ਿਆਦਾ ਹੋ ਸਕਦਾ ਹੈ। ‘ਮੈਂ ਜਾਣਦਾ ਹਾਂ ਕਿ ਅਸੀਂ 80 ਤੋਂ ਜ਼ਿਆਦਾ ਆਪਣੇ ਨਾਗਰਿਕਾਂ ਨੂੰ ਗੁਆ ਦਿੱਤਾ ਹੈ। ਇਹ ਸੰਖਿਆ 100 ਤੋਂ ਜ਼ਿਆਦਾ ਹੋ ਸਕਦੀ ਹੈ। ਇਹ ਹੁਣ ਤੱਕ ਦਾ ਸਭ ਤੋਂ ਵਿਨਾਸ਼ਕਾਰੀ ਤੂਫ਼ਾਨ ਹੈ।”


ਉਹਨਾਂ ਨੇ ਕਿਹਾ ਕਿ ਇਸ ਤੂਫ਼ਾਨ ਕਾਰਨ ਪੂਰਾ ਸ਼ਹਿਰ ਤਬਾਹ ਹੋ ਗਿਆ ਹੈ। ਸੈਂਕੜੇ ਲੋਕ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ, ‘ਮੇਰੇ ਪਿਤਾ ਜੀ ਦਾ ਗ੍ਰਹਿ ਨਗਰ, ਜਿਸ ਦਾ ਅੱਧਾ ਹਿੱਸਾ ਹੁਣ ਖੜ੍ਹਾ ਨਹੀਂ ਹੈ। ਇਸ ਦਾ ਵਰਣਨ ਕਰਨਾ ਮੁਸ਼ਕਲ ਹੈ। ਮੈਨੂੰ ਪਤਾ ਹੈ ਕਿ ਲੋਕ ਦ੍ਰਿਸ਼ ਦੇਖ ਸਕਦੇ ਹਨ। ਇਸ ਤੋਂ ਉਭਰਨ ਵਿਚ ਸਮਾਂ ਲੱਗੇਗਾ। ਹਜ਼ਾਰਾਂ ਢਾਂਚੇ ਮਲਬੇ ਵਿਚ ਤਬਦੀਲ ਹੋ ਗਏ ਹਨ। ਮੇਰਾ ਮਤਲਬ ਹੈ, ਇਹ ਵਿਨਾਸ਼ਕਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...