August 11, 2026, 5:54 am
----------- Advertisement -----------
HomeNewsEducation12ਵੀਂ ਜਮਾਤ 'ਚ ਪਾਸ ਹੋਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ...

12ਵੀਂ ਜਮਾਤ ‘ਚ ਪਾਸ ਹੋਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ 28 ਜੂਨ ਨੂੰ ਬਾਰ੍ਹਵੀਂ ਜਮਾਤ ਦੀ ਟਰਮ-2 ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ। ਦੱਸ ਦਈਏ ਕਿ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਸਕੂਲ ਦੀ ਅਰਸ਼ਦੀਪ ਕੌਰ 497/500 (99.40 ਫੀਸਦੀ) ਅੰਕ ਲੈ ਕੇ ਸੂਬੇ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ। ਇਸ ਦੇ ਨਾਲ ਹੀ ਅਰਸ਼ਪ੍ਰੀਤ(ਮਾਨਸਾ), ਕੁਲਵਿੰਦਰ(ਫ਼ਰੀਦਕੋਟ) ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 12ਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ ਪੰਜਾਬ ਦੀਆਂ ਧੀਆਂ ਅਤੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।

ਮੁੱਖ ਮੰਤਰੀ ਨੇ ਟਵੀਟ ਕੀਤਾ ਕਿ PSEB(ਪੰਜਾਬ ਸਕੂਲ ਸਿੱਖਿਆ ਬੋਰਡ) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ‘ਚ ਚੋਟੀ ਦੇ ਅੰਕ ਲੈ ਕੇ ਪਾਸ ਹੋਈਆਂ ਸਾਡੀਆਂ ਤਿੰਨੋਂ ਧੀ-ਰਾਣੀਆਂ ਅਰਸ਼ਦੀਪ ਕੌਰ(ਲੁਧਿਆਣਾ),ਅਰਸ਼ਪ੍ਰੀਤ(ਮਾਨਸਾ), ਕੁਲਵਿੰਦਰ(ਫ਼ਰੀਦਕੋਟ) ਨੂੰ ਵਧਾਈਆਂ।ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵੀ ਵਧਾਈਆਂ। ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ।”
ਦੱਸ ਦਈਏ ਕਿ ਨਤੀਜਾ ਸੋਮਵਾਰ 27 ਜੂਨ, 2022 ਨੂੰ ਦੁਪਹਿਰ 3 ਵਜੇ ਤੋਂ ਬਾਅਦ ਔਨਲਾਈਨ ਮੋਡ ਰਾਹੀਂ ਜਾਰੀ ਕੀਤਾ ਗਿਆ ਸੀ। ਇਸ ਸਾਲ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...