September 4, 2026, 10:32 am
----------- Advertisement -----------
HomeNewsLatest Newsਨਸ਼ਾ ਵਿਰੋਧੀ ਮੁਹਿੰਮ: ਐਨ.ਡੀ.ਪੀ.ਐਸ ਐਕਟ ਤਹਿਤ 2 ਦੋਸ਼ੀ ਗ੍ਰਿਫਤਾਰ

ਨਸ਼ਾ ਵਿਰੋਧੀ ਮੁਹਿੰਮ: ਐਨ.ਡੀ.ਪੀ.ਐਸ ਐਕਟ ਤਹਿਤ 2 ਦੋਸ਼ੀ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ. ਨਗਰ, 29 ਜੂਨ : – ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ੍ਰੀ ਵਿਵੇਕ ਸ਼ੀਲ ਸੋਨੀ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੋਹਾਲੀ ਪੁਲਿਸ ਵੱਲੋ ਨਸ਼ਾ ਸਮੱਗਲਰਾ ਤੇ ਸ਼ਿਕੰਜਾ ਕਸਣ ਲਈ ਉੱਪ ਕਪਤਾਨ ਪੁਲਿਸ (ਖਰੜ੍ਹ 01) ਦੀ ਨਿਗਰਾਨੀ ਹੇਠ ਇਲਾਕਾ ਵਿੱਚ ਮੁੱਖ ਅਫਸਰ ਥਾਣਾ ਸਿਟੀ ਖਰੜ੍ਹ, ਸਦਰ ਖਰੜ੍ਹ ਅਤੇ ਏ.ਆਰ.ਪੀ ਟੀਮਾ ਵੱਲੋ ਚੈਕਿੰਗ ਕੀਤੀ ਗਈ। ਇਸ ਤਲਾਸ਼ੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਸੀਨੀਅਰ ਪੁਲਿਸ ਕਪਤਾਨ ਸ੍ਰੀ ਸੋਨੀ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ ਮੋਹਾਲੀ ਪੁਲਿਸ ਵੱਲੋਂ 2 ਮੁਕੱਦਮੇ ਦਰਜ਼ ਕਰ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਪਾਸੋਂ 1 ਕਿਲੋ 30 ਗ੍ਰਾਮ ਗਾਜ਼ੇ ਦੀ ਬ੍ਰਾਮਦਗੀ ਕੀਤੀ ਗਈ। ਉਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੇਸ ਵਿਚ ਮੁਕੱਦਮਾ ਨੰਬਰ 178 ਮਿਤੀ 29.06.2022 ਅ/ਧ 22 ਐਨ.ਡੀ.ਪੀ.ਐਸ ਐਕਟ, ਥਾਣਾ ਸਿਟੀ ਖਰੜ੍ਹ, ਮੋਹਾਲੀ ਵਿਖੇ ਰਾਜੇਸ਼ ਕੁਮਾਰ ਪੁੱਤਰ ਬ੍ਰਿਜ ਲਾਲ ਵਾਸੀ ਬੰਗਾਲਾ ਬਸਤੀ, ਮੁੰਡੀ ਖਰੜ੍ਹ ਮੋਹਾਲੀ ਬਰਖਿਲਾਫ ਦਰਜ ਕੀਤਾ ਗਿਆ ਜਿਸ ਕੋਲੋਂ 620 ਗ੍ਰਾਮ ਗਾਂਜਾ ਦੀ ਬ੍ਰਾਮਦਗੀ ਕੀਤੀ ਗਈ ਅਤੇ ਮੁਕੱਦਮਾ ਨੰਬਰ: 179 ਮਿਤੀ 29.06.2022 ਅ/ਧ 22 ਐਨ.ਡੀ.ਪੀ.ਐਸ ਐਕਟ, ਥਾਣਾ ਸਿਟੀ ਖਰੜ੍ਹ, ਮੋਹਾਲੀ ਝੰਗੂ ਨਾਥ ਪੁੱਤਰ ਪ੍ਰੇਮ ਵਾਸੀ ਵਾਸੀ ਬੰਗਾਲਾ ਬਸਤੀ, ਮੁੰਡੀ ਖਰੜ੍ਹ, ਮੋਹਾਲੀ ਬਰਖਿਲਾਫ ਦਰਜ ਕੀਤਾ ਗਿਆ ਅਤੇ ਇਸ ਕੋਲੋਂ 410 ਗ੍ਰਾਮ ਗਾਂਜੇ ਦੀ ਬ੍ਰਾਮਦਗੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...