August 13, 2026, 7:07 pm
----------- Advertisement -----------
HomeNewsLatest Newsਓਵੈਸੀ ਨੂੰ ਵੱਡਾ ਝਟਕਾ, ਪੰਜ 'ਚੋਂ ਚਾਰ ਵਿਧਾਇਕ ਹੋਏ RJD 'ਚ ਸ਼ਾਮਲ

ਓਵੈਸੀ ਨੂੰ ਵੱਡਾ ਝਟਕਾ, ਪੰਜ ‘ਚੋਂ ਚਾਰ ਵਿਧਾਇਕ ਹੋਏ RJD ‘ਚ ਸ਼ਾਮਲ

Published on

----------- Advertisement -----------

ਬਿਹਾਰ ਦੀ ਰਾਜਨੀਤੀ ਤੋਂ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਅਸਦੁਦੀਨ ਓਵੈਸੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਏਆਈਐਮਆਈਐਮ ਦੇ ਪੰਜ ਵਿੱਚੋਂ ਚਾਰ ਵਿਧਾਇਕ ਰਾਸ਼ਟਰੀ ਜਨਤਾ ਦਲ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰ ਵਿਧਾਇਕਾਂ ‘ਚ ਸ਼ਾਹਨਵਾਜ਼, ਇਜ਼ਹਾਰ, ਅੰਜਾਰ ਨਿਆਨੀ ਅਤੇ ਸਈਅਦ ਰੁਕੁਦੀਨ ਸ਼ਾਮਲ ਹਨ। ਹੁਣ ਏਆਈਐਮਆਈਐਮ ਕੋਲ ਸਿਰਫ਼ ਇੱਕ ਵਿਧਾਇਕ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਖਤਰੁਲ ਇਮਾਨ ਬਚੇ ਹਨ।
ਦੱਸ ਦਈਏ ਕਿ ਅੱਜ ਬੁੱਧਵਾਰ ਨੂੰ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਬਿਹਾਰ ਵਿਧਾਨ ਸਭਾ ਦੇ ਸਪੀਕਰ ਵਿਜੇ ਸਿਨਹਾ ਦੇ ਕਮਰੇ ‘ਚ ਏਆਈਐੱਮਆਈਐੱਮ ਦੇ ਚਾਰ ਵਿਧਾਇਕਾਂ ਨਾਲ ਬੈਠਕ ਕੀਤੀ ਸੀ। ਜ਼ਿਕਰਯੋਗ ਹੈ ਕਿ ਬਿਹਾਰ ਵਿਧਾਨ ਸਭਾ ‘ਚ ਇਸ ਸਮੇਂ ਰਾਸ਼ਟਰੀ ਜਨਤਾ ਦਲ ਦੇ 76 ਵਿਧਾਇਕ ਹਨ ਜਦਕਿ ਭਾਜਪਾ ਦੇ 77 ਵਿਧਾਇਕ ਹਨ। ਇਸ ਦਲ ਬਦਲੀ ਨਾਲ ਰਾਸ਼ਟਰੀ ਜਨਤਾ ਦਲ ਦੇ ਵਿਧਾਨ ਸਭਾ ‘ਚ 80 ਵਿਧਾਇਕ ਹੋਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...