September 10, 2026, 10:32 pm
----------- Advertisement -----------
HomeNewsਆਸਟਰੇਲੀਆ ਦੇ ਜੋਸ਼ ਹੇਜ਼ਲਵੁੱਡ ਹੋਏ ਜ਼ਖ਼ਮੀ, ਮਾਸਪੇਸ਼ੀਆਂ 'ਚ ਖਿਚਾਅ ਕਾਰਨ ਦੂਜੇ ਏਸ਼ੇਜ਼...

ਆਸਟਰੇਲੀਆ ਦੇ ਜੋਸ਼ ਹੇਜ਼ਲਵੁੱਡ ਹੋਏ ਜ਼ਖ਼ਮੀ, ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਦੂਜੇ ਏਸ਼ੇਜ਼ ਟੈਸਟ ਤੋਂ ਹੋਏ ਬਾਹਰ

Published on

----------- Advertisement -----------

ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਇੰਗਲੈਂਡ ਖ਼ਿਲਾਫ਼ ਦੂਜੇ ਏਸ਼ੇਜ਼ ਟੈਸਟ ਤੋਂ ਬਾਹਰ ਹੋ ਗਏ ਹਨ। ਹੇਜ਼ਲਵੁੱਡ ਨੂੰ ਪਹਿਲੇ ਟੈਸਟ ਵਿਚ 9 ਵਿਕਟਾਂ ਦੀ ਜਿੱਤ ਦੌਰਾਨ ਸੱਟ ਲੱਗ ਗਈ ਸੀ। ਉਹ ਅਗਲੇਰੀ ਜਾਂਚ ਲਈ ਸਿਡਨੀ ਚਲੇ ਗਏ ਹਨ। ਆਸਟ੍ਰੇਲੀਆ ਦੀ ਬਾਕੀ ਟੀਮ ਸੋਮਵਾਰ ਨੂੰ ਐਡੀਲੇਡ ਲਈ ਰਵਾਨਾ ਹੋਵੇਗੀ। ਦੂਜਾ ਟੈਸਟ ਵੀਰਵਾਰ ਤੋਂ ਸ਼ੁਰੂ ਹੋਵੇਗਾ। ਇੰਗਲੈਂਡ ਲਾਇਨਜ਼ ਦੇ ਖ਼ਿਲਾਫ਼ ਪਿਛਲੇ ਹਫ਼ਤੇ ਅਭਿਆਸ ਮੈਚ ਖੇਡਣ ਵਾਲੀ ਆਸਟਰੇਲੀਆ ਏ ਟੀਮ ਵਿਚ ਰਹੇ ਝਾਈ ਰਿਚਰਡਸਨ ਅਤੇ ਮਾਈਕਲ ਨਾਸਿਰ ਤੇਜ਼ ਗੇਂਦਬਾਜ਼ੀ ਵਿਚ ਕਵਰ ਦੇ ਤੌਰ ‘ਤੇ ਆਸਟਰੇਲੀਆਈ ਟੀਮ ਵਿਚ ਹਨ। ਆਸਟਰੇਲੀਆ ਨੂੰ ਹੇਜ਼ਲਵੁੱਡ ਦੀ ਕਮੀ ਮਹਿਸੂਸ ਹੋਵੇਗੀ, ਜਿਸ ਨੇ ਹੁਣ ਤੱਕ ਸੱਤ ਡੇ-ਨਾਈਟ ਟੈਸਟ ਮੈਚਾਂ ਵਿਚ 32 ਵਿਕਟਾਂ ਲਈਆਂ ਹਨ। ਡੇ-ਨਾਈਟ ਟੈਸਟ ਮੈਚਾਂ ਵਿਚ ਉਨ‍੍ਹਾਂ ਤੋਂ ਵੱਧ ਵਿਕਟਾਂ ਸਿਰਫ਼ ਸਟਾਰਕ ਦੇ ਨਾਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...