ਚੰਡੀਗੜ੍ਹ, 1 ਜੁਲਾਈ 2022 – ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਕੂਲ ਅੱਜ ਤੋਂ ਮੁੜ ਖੁੱਲ੍ਹ ਗਏ ਹਨ। ਪੰਜਾਬ ਸਰਕਾਰ ਵੱਲੋਂ ਦੇ ਅੰਦਰ 1 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਸਨ।
ਕੱਲ੍ਹ 30 ਜੂਨ ਨੂੰ ਛੁੱਟੀਆਂ ਖ਼ਤਮ ਹੋ ਗਈਆਂ ਹਨ ਅਤੇ ਅੱਜ 1 ਜੁਲਾਈ ਤੋਂ ਸਕੂਲ ਫਿਰ ਤੋਂ ਖੁੱਲ੍ਹ ਗਏ ਹਨ, ਜਿਸ ਨੂੰ ਲੈ ਕੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕੋਰੋਨਾ ਤੋਂ ਬਾਅਦ ਪਹਿਲੀ ਵਾਰ ਸਕੂਲ ਪੂਰੀ ਤਰ੍ਹਾਂ ਖੁੱਲ੍ਹਣਗੇ।
ਜਾਣੋ ਸਕੂਲ ਖੁੱਲ੍ਹਣ ਦਾ ਸਮਾਂ
ਸਵੇਰ ਦੀ ਸਭਾ 08.00 – 08.20
1. 08.20 – 09.00
2. 09.00 – 09.40
3. 09.40 – 10.20
4. 10.20 – 11.00
5. 11.00 – 11.40
ਅੱਧੀ ਛੂੱਟੀ 11.40 – 12.00
6. 12.00 – 12.40
7. 12.40 – 01.20
8. 01.20 – 02.00












