June 7, 2026, 8:07 am
----------- Advertisement -----------
HomeNewsLatest Newsਅਕਾਲੀ ਦਲ ਨੇ ਭਾਜਪਾ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਕੀਤਾ...

ਅਕਾਲੀ ਦਲ ਨੇ ਭਾਜਪਾ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਨਾਲ ਨਹੀਂ ਜਾ ਸਕਦੇ। ਕਾਂਗਰਸ ਨੇ ਸਿੱਖਾਂ ‘ਤੇ ਕਈ ਅੱਤਿਆਚਾਰ ਕੀਤੇ ਹਨ। ਇਸ ਤੋਂ ਇਲਾਵਾ ਦ੍ਰੋਪਦੀ ਮੁਰਮੂ ਐਸਟੀ ਭਾਈਚਾਰੇ ਤੋਂ ਆਉਂਦੀ ਹੈ। ਇਸ ਲਈ ਅਕਾਲੀ ਦਲ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ।
ਦੱਸ ਦਈਏ ਕਿ ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਸਮਰਥਨ ਮੰਗਿਆ ਸੀ। ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕੀਤੀ ਸੀ। ਹਾਲਾਂਕਿ ਸੁਖਬੀਰ ਨੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ। ਅਕਾਲੀ ਦਲ ਨੇ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਬਾਰੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ ਬੁਲਾਈ। ਜਿਸ ਤੋਂ ਬਾਅਦ ਭਾਜਪਾ ਉਮੀਦਵਾਰ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...