September 20, 2026, 2:07 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ 4 ਜੁਲਾਈ ਨੂੰ ਕਰਨਗੇ ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦਾ...

ਪ੍ਰਧਾਨ ਮੰਤਰੀ ਮੋਦੀ 4 ਜੁਲਾਈ ਨੂੰ ਕਰਨਗੇ ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦਾ ਦੌਰਾ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ 4 ਜੁਲਾਈ ਨੂੰ ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਦਾ ਦੌਰਾ ਕਰਨਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਮਹਾਨ ਸੁਤੰਤਰਤਾ ਸੈਨਾਨੀ ਅਲੂਰੀ ਸੀਤਾਰਾਮ ਰਾਜੂ ਦੇ ਸਾਲ ਭਰ ਚੱਲਣ ਵਾਲੇ 125ਵੇਂ ਜਨਮ ਦਿਵਸ ਸਮਾਰੋਹ ਦਾ ਉਦਘਾਟਨ ਕਰਨ ਲਈ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ਦੇ ਭੀਮਾਵਰਮ ਜਾਣਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਸੋਮਵਾਰ ਨੂੰ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਵੀ ਕਰਨਗੇ।
ਪੀਐਮਓ ਨੇ ਕਿਹਾ ਕਿ 4 ਜੁਲਾਈ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਭੀਮਾਵਰਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਅਲੂਰੀ ਸੀਤਾਰਾਮ ਰਾਜੂ ਦੇ ਸਾਲ ਭਰ ਚੱਲਣ ਵਾਲੇ 125ਵੇਂ ਜਨਮ ਦਿਵਸ ਸਮਾਰੋਹ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ 4.30 ਵਜੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਮਹਾਨ ਸੁਤੰਤਰਤਾ ਸੈਨਾਨੀ ਅਲੂਰੀ ਸੀਤਾਰਾਮ ਰਾਜੂ ਦੇ ਜਨਮਦਿਨ ਸਮਾਰੋਹ ਮੌਕੇ ‘ਤੇ ਉਨ੍ਹਾਂ ਦੀ 30 ਫੁੱਟ ਉੱਚੀ ਕਾਂਸੀ ਦੀ ਮੂਰਤੀ ਦਾ ਵੀ ਉਦਘਾਟਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...