April 25, 2026, 6:56 am
----------- Advertisement -----------
HomeNewsBreaking Newsਸੁਖਬੀਰ ਬਾਦਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟਰ ਨੇ ਰਾਸ਼ਟਰਪਤੀ ਅਹੁਦੇ...

ਸੁਖਬੀਰ ਬਾਦਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟਰ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਾਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ : – ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਾਰੋਪਦੀ ਮੁਰਮੂ ਦੇ ਸਮਰਥਨ ਵਿੱਚ ਚੰਡੀਗੜ੍ਹ ਵਿੱਚ ਅਕਾਲੀ ਤੇ ਭਾਜਪਾ ਆਗੂਆਂ ਵਿਚਾਲੇ ਮੀਟਿੰਗ ਹੋਈ। ਦਾਰੋਪਦੀ ਮੁਰਮੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨੁਰਾਗ ਠਾਕੁਰ, ਅਰਜੁਨ ਰਾਮ ਮੇਘਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...