June 19, 2026, 3:59 pm
----------- Advertisement -----------
HomeNewsBreaking Newsਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

Published on

----------- Advertisement -----------

ਲੁਧਿਆਣਾ : – ਲੁਧਿਆਣਾ ਪੁਲਿਸ ਨੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ| ਇਹ ਵੀ ਕਿਹਾ ਜਾ ਰਿਹਾ ਹੈ ਕੇ ਜਲਦ ਹੀ ਸਿਮਰਜੀਤ ਬੈਂਸ ਦੀ ਵੀ ਹੋ ਸਕਦੀ ਗਿਰਫ਼ਤਾਰੀ| ਸਿਮਰਜੀਤ ਬੈਂਸ ਤੇ ਕਰਮਜੀਤ ਬੈਂਸ ਸਮੇਤ 6 ਲੋਕਾਂ ‘ਤੇ ਮਾਮਲਾ ਦਰਜ ਹੈ| ਫਿਲਹਾਲ ਸਿਮਰਜੀਤ ਬੈਂਸ ਇਸ ਕੇਸ ਵਿਚ ਭਗੌੜਾ ਕਰਾਰ ਹਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...