April 25, 2026, 2:58 am
----------- Advertisement -----------
HomeNewsLatest Newsਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਡੇਰਾ ਬਿਆਸ ਮੁਖੀ ਨੂੰ ਮਿਲੇ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਡੇਰਾ ਬਿਆਸ ਮੁਖੀ ਨੂੰ ਮਿਲੇ

Published on

----------- Advertisement -----------

ਗੁਰਦਰਸ਼ਨ ਸਿੰਘ ਪ੍ਰਿੰਸ, ਬਿਆਸ : – ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਜਾਣਕਾਰੀ ਅਨੁਸਾਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਐਤਵਾਰ ਬਾਅਦ ਦੁਪਹਿਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ ਅਤੇ ਕਰੀਬ 1 ਘੰਟਾ ਡੇਰਾ ਬਿਆਸ ‘ਚ ਰਹੇ, ਜਿੱਥੇ ਉਨ੍ਹਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਬੀਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਹੁਣ ਉਹ ਤੰਦਰੁਸਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...