April 21, 2026, 11:21 am
----------- Advertisement -----------
HomeNewsEntertainmentਹੇਮਾ ਮਾਲਿਨੀ ਨੇ ਬੇਟੀ ਈਸ਼ਾ ਦਿਓਲ ਨਾਲ ਕੀਤਾ ਜ਼ਬਰਦਸਤ ਡਾਂਸ, ਦੇਖੋ ਵਾਇਰਲ...

ਹੇਮਾ ਮਾਲਿਨੀ ਨੇ ਬੇਟੀ ਈਸ਼ਾ ਦਿਓਲ ਨਾਲ ਕੀਤਾ ਜ਼ਬਰਦਸਤ ਡਾਂਸ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਹਰ ਹਫ਼ਤੇ ਸਿੰਗਿੰਗ ਰਿਐਲਿਟੀ ਸ਼ੋਅ ਸੁਪਰਸਟਾਰ ਸਿੰਗਰ ਵਿੱਚ ਵਿਸ਼ੇਸ਼ ਮਹਿਮਾਨ ਆਉਂਦੇ ਹਨ, ਜੋ ਬੱਚਿਆਂ ਦੇ ਗੀਤਾਂ ਦੇ ਦੀਵਾਨੇ ਹੋ ਜਾਂਦੇ ਹਨ। ਐਤਵਾਰ ਦੇ ਐਪੀਸੋਡ ‘ਚ ਮਾਂ-ਧੀ ਦੀ ਜੋੜੀ ਵਿਸ਼ੇਸ਼ ਮਹਿਮਾਨ ਵਜੋਂ ਆਈ ਸੀ। ਇਹ ਖਾਸ ਜੋੜੀ ਹੇਮਾ ਮਾਲਿਨੀ ਅਤੇ ਈਸ਼ਾ ਦਿਓਲ ਦੀ ਸੀ। ਜਿੱਥੇ ਪ੍ਰਤੀਯੋਗੀਆਂ ਦਾ ਗੀਤ ਸੁਣ ਕੇ ਦੋਵੇਂ ਕਾਫੀ ਖੁਸ਼ ਨਜ਼ਰ ਆਏ। ਪ੍ਰਸ਼ੰਸਕਾਂ ਨੂੰ ਸੁਪਰਸਟਾਰ ਸਿੰਗਰ ਹੇਮਾ ਮਾਲਿਨੀ ਅਤੇ ਈਸ਼ਾ ਦਿਓਲ ਦਾ ਡਾਂਸ ਵੀ ਦੇਖਣ ਨੂੰ ਮਿਲਿਆ।

ਈਸ਼ਾ ਨੇ ਸੋਸ਼ਲ ਮੀਡੀਆ ‘ਤੇ ਇਕ ਡਾਂਸ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਮਾਂ-ਧੀ ਦੀ ਜੋੜੀ ‘ਧੂਮ ਮਚਾਲੇ ‘ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਈਸ਼ਾ ਨੇ ਲਿਖਿਆ- ਜਦੋਂ ਡ੍ਰੀਮ ਗਰਲ ਬਣ ਗਈ ਧੂਮ ਗਰਲ। ਇਹ ਸਟੇਜ ‘ਤੇ ਜਾਦੂ ਵਾਂਗ ਹੈ। ਈਸ਼ਾ ਅਤੇ ਹੇਮਾ ਮਾਲਿਨੀ ਦੇ ਲੁੱਕ ਦੀ ਗੱਲ ਕਰੀਏ ਤਾਂ ਡ੍ਰੀਮ ਗਰਲ ਪਰਪਲ ਸਲਵਾਰ ਸੂਟ ‘ਚ ਨਜ਼ਰ ਆਈ। ਜਦੋਂ ਕਿ ਈਸ਼ਾ ਨੇ ਕਾਲੇ ਰੰਗ ਦੀ ਸ਼ਾਰਟ ਸਕਰਟ ਦੇ ਨਾਲ ਸਫੇਦ ਰਫਲ ਕਮੀਜ਼ ਅਤੇ ਬਲੈਕ ਵੈਸਟ ਕੋਟ ਪਾਇਆ ਹੋਇਆ ਸੀ। ਈਸ਼ਾ ਦਿਓਲ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਇਕ ਫੈਨ ਨੇ ਲਿਖਿਆ- ਜਿਹੀ ਜਹੀ ਮਾਂ ਉਹੋ ਜਿਹੀ ਬੇਟੀ। ਜਦਕਿ ਦੂਜੇ ਨੇ ਲਿਖਿਆ- ਇਹ ਬਹੁਤ ਵਧੀਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...