ਦਿੱਲੀ : – ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਸੋਢੀ ਨੇ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਰਾਣਾ ਸੋਢੀ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਬਹੁਤ ਖੁਸ਼ ਹਾਂ। ਪੰਜਾਬ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਕੇਂਦਰੀ ਸਕੀਮਾਂ ‘ਤੇ ਸਾਰਥਕ ਚਰਚਾ ਹੋਈ।
----------- Advertisement -----------
ਰਾਣਾ ਗੁਰਮੀਤ ਸੋਢੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Published on
----------- Advertisement -----------












