June 6, 2026, 6:41 am
----------- Advertisement -----------
HomeNewsLatest Newsਰਾਘਵ ਚੱਡਾ ਨੇ ਮੁੱਖ ਮੰਤਰੀ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੂੰ ਦਿੱਤੀ ਵਧਾਈ,...

ਰਾਘਵ ਚੱਡਾ ਨੇ ਮੁੱਖ ਮੰਤਰੀ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੂੰ ਦਿੱਤੀ ਵਧਾਈ, ਕਿਹਾ – ਛੋਟੇ ਦਾ ਨੰਬਰ ਵੱਡੇ ਤੋਂ ਬਾਅਦ ਹੀ ਆਉਂਦਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਰਾਘਵ ਚੱਡਾ ਨੇ ਟਵੀਟ ਵਿਚ ਕਿਹਾ ਕਿ “ਛੋਟੇ ਦਾ ਨੰਬਰ ਵੱਡੇ ਤੋਂ ਬਾਅਦ ਹੀ ਆਉਂਦਾ ਹੈ। ਮੇਰੇ ਵੱਡੇ ਭਰਾ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਅਤੇ ਖ਼ੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭਕਾਮਨਾਵਾਂ।”

ਦੱਸ ਦਈਏ ਕਿ ਵਿਆਹ ਦੀਆਂ ਰਸਮਾਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਹਾਊਸ ‘ਚ ਹੋਣਗੀਆਂ। ਅਰਵਿੰਦ ਕੇਜਰੀਵਾਲ ਵੀ ਆਪਣੇ ਪਰਿਵਾਰ ਸਮੇਤ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣਗੇ। ਇਸ ਦੀਆਂ ਤਿਆਰੀਆਂ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਸ਼ੁਰੂ ਹੋ ਗਈਆਂ ਹਨ। ਰਾਘਵ ਚੱਢਾ ਵਿਆਹ ਦੀਆ ਸਾਰੀਆਂ ਤਿਆਰੀਆਂ ਅਤੇ ਸਾਰਾ ਪ੍ਰਬੰਧ ਵੇਖ ਰਹੇ ਹਨ। ਸਮਾਗਮ ਵਿੱਚ ਸਿਰਫ਼ ਚੁਣੇ ਹੋਏ ਪਰਿਵਾਰਕ ਮੈਂਬਰਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਸ ਸਮਾਰੋਹ ਵਿੱਚ ਸਿਰਫ਼ 20 ਤੋਂ 25 ਲੋਕ ਹੀ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...