ਵਿਜੀਲੈਂਸ ਨੇ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕੀਤਾ ਹੈ। ਦਿਨੇਸ਼ ਬੱਸੀ ਕੈਪਟਨ ਸਰਕਾਰ ਵੇਲੇ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਨ|
ਬੱਸੀ ‘ਤੇ ਇੰਪਰੂਵਮੈਂਟ ਟਰੱਸਟ ਦੀ ਜ਼ਮੀਨ ਆਪਣੇ ਰਿਸ਼ਤੇਦਾਰਾਂ ਦੇ ਨਾਂ ਕਰਵਾਉਣ ਦਾ ਦੋਸ਼ ਹੈ
Published on