September 9, 2026, 11:59 am
----------- Advertisement -----------
HomeNewsLatest Newsਪੀਟੀ ਊਸ਼ਾ, ਇਲਿਆਰਾਜਾ ਸਮੇਤ 4 ਮੈਂਬਰ ਰਾਜ ਸਭਾ ਲਈ ਨਾਮਜ਼ਦ

ਪੀਟੀ ਊਸ਼ਾ, ਇਲਿਆਰਾਜਾ ਸਮੇਤ 4 ਮੈਂਬਰ ਰਾਜ ਸਭਾ ਲਈ ਨਾਮਜ਼ਦ

Published on

----------- Advertisement -----------

ਕੇਂਦਰ ਸਰਕਾਰ ਨੇ ਸਾਬਕਾ ਓਲੰਪਿਕ ਟ੍ਰੈਕ ਅਤੇ ਫੀਲਡ ਐਥਲੀਟ ਪੀਟੀ ਊਸ਼ਾ, ਸੰਗੀਤਕਾਰ ਅਤੇ ਗਾਇਕ ਇਲਿਆਰਾਜਾ, ਲੇਖਕ ਵੀ ਵਿਜੇੇਂਦਰ ਪ੍ਰਸਾਦ ਗਰੂ ਅਤੇ ਸਮਾਜ ਸੇਵੀ ਵੀਰੇਂਦਰ ਹੇਗੜੇ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਰਾਸ਼ਟਰਪਤੀ ਉਨ੍ਹਾਂ ਨੂੰ ਨਾਮਜ਼ਦ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ।
ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਹੋਣ ‘ਤੇ ਪੀਐਮ ਮੋਦੀ ਨੇ ਟਵੀਟ ਕਰਕੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਪੀਟੀ ਊਸ਼ਾ ਬਾਰੇ ਟਵੀਟ ਕਰਦੇ ਹੋਏ ਕਿਹਾ ਕਿ ਪੀਟੀ ਊਸ਼ਾ ਖੇਡਾਂ ਵਿੱਚ ਆਪਣੀਆਂ ਪ੍ਰਾਪਤੀਆਂ ਲਈ ਜਾਣੀ ਜਾਂਦੀ ਹੈ, ਪਰ ਸਾਲਾਂ ਦੌਰਾਨ ਉਭਰਦੇ ਅਥਲੀਟਾਂ ਨੂੰ ਮਾਰਗਦਰਸ਼ਨ ਕਰਨ ਵਿੱਚ ਉਨ੍ਹਾਂ ਦਾ ਕੰਮ ਵੀ ਉਨਾ ਹੀ ਸ਼ਲਾਘਾਯੋਗ ਹੈ। ਰਾਜ ਸਭਾ ਲਈ ਨਾਮਜ਼ਦ ਹੋਣ ‘ਤੇ ਵਧਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...