June 13, 2026, 2:50 am
----------- Advertisement -----------
HomeNewsBreaking Newsਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਦੀ...

ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

ਚੰਡੀਗੜ੍ਹ : – ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਸਿਮਰਜੀਤ ਸਿੰਘ ਬੈਂਸ ਦੇ ਛੋਟੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਰਮਜੀਤ ਬੈਂਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...